ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਯੂ.ਜੀ.ਸੀ. ਨੈਟ ਦੀ ਪ੍ਰੀਖਿਆ ਲਈ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ-ਪਾਸ ਧਾਰਾ 163 ਲਾਗ ਪ੍ਰੀਖਿਆ ਕੇਂਦਰ ਦੇ ਸੌ ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਤੇ ਡਿਊਟੀ ਸਟਾਫ ਤੋਂ ਇਲਾਵਾ ਇਕੱਠ ਤੇ ਪਾਬੰਦੀ
ਮੋਗਾ ( ਮਨਪ੍ਰੀਤ ਸਿੰਘ/ਗੁਰਜੀਤ ਸੰਧੂ ) ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਯੂ.ਜੀ.ਸੀ. ਨੈੱਟ ਦਸੰਬਰ-2025 ਦੀ ਪ੍ਰੀਖਿਆ ਮਿਤੀ 31 ਦਸੰਬਰ ਤੋਂ ਮਿਤੀ 07 ਜਨਵਰੀ, 2026 ਤੱਕ Read More