ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 1 ‘ਚ ਨਵੇਂ ਟਿਊਬਵੈਲ ਦਾ ਉਦਘਾਟਨ ਲੁਧਿਆਣਾ, 05 ਫਰਵਰੀ (000) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਸਥਾਨਕ ਵਾਰਡ ਨੰਬਰ 1 ਅਧੀਨ ਊਧੋ ਰਾਮ ਦਾ ਡੇਰੇ ਵਿਖੇ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਬੱਗਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 1 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੀ ਸਪਲਾਈ ਹੁਣ ਸੁ਼ਰੂ ਕਰ ਦਿੱਤੀ ਗਈ ਹੈ ਅਤੇ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਵਿਧਾਇਕ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

February 5, 2024 Balvir Singh 0

ਲੁਧਿਆਣਾ::::::::::::::(Vijay Bhambri) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ Read More

ਆਪ ਸਰਕਾਰ ਨੇ 22 ਮਹੀਨੇ ਦੌਰਾਨ 42 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

February 5, 2024 Balvir Singh 0

ਅੰਮ੍ਰਿਤਸਰ : ( ਰਣਜੀਤ ਸਿੰਘ ਮਸੌਣ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੀ ਲੋਕਾਂ ਨੂੰ ਵੱਡੇ ਪੱਧਰ ਤੇ ਰੋਜ਼ਗਾਰ Read More

ਐਲਬੈਂਡਾਜ਼ੋਲ ਦੀ ਗੋਲੀ ਕਰਦੀ ਹੈ ਪੇਟ ਦੇ ਕੀੜਿਆਂ ਦਾ ਖਾਤਮਾ – ਡਾ ਖੰਨਾ

February 5, 2024 Balvir Singh 0

– ਲੁਧਿਆਣਾ( Harjinder singh) – ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲ਼ਖ ਦੀ ਅਗਵਾਈ ਹੇਠ ਅੱਜ ਸਥਾਨਕ ਸਰਕਾਰੀ ਸਕੂਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਕੀੜਾ Read More

ਵਿਧਾਇਕ ਵਿਜੈ ਸਿੰਗਲਾ ਨੇ 49.70 ਲੱਖ ਦੀ ਲਾਗਤ ਨਾਲ ਬਣਨ ਵਾਲੀ ਲੱਲੂਆਣਾ ਰੋਡ 33 ਫੁੱਟੀ ਸੜਕ ਦਾ ਉਦਘਾਟਨ ਕੀਤਾ

February 5, 2024 Balvir Singh 0

ਮਾਨਸਾ :(ਡਾ ਸੰਦੀਪ ਘੰਡ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ, Read More

ਆਪ ਸਰਕਾਰ, ਤੁਹਾਡੇ ਦੁਆਰ’ ਤਹਿਤ ਲੱਗਣ ਵਾਲੇ ਕੈਂਪਾਂ ਦਾ ਅਗਾਊਂ ਸ਼ਡਿਊਲ ਜਾਰੀ

February 5, 2024 Balvir Singh 0

ਮੋਗਾ ( Gurjeet sndhu)- ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ‘ਆਪ ਸਰਕਾਰ, ਤੁਹਾਡੇ ਦੁਆਰ’ ਪਹਿਲਕਦਮੀ ਤਹਿਤ ਆਗਾਮੀ 6 Read More

ਏਰੀਆ ਯੂਥ ਅਲਾਇੰਸ ਅਤੇ ਐਨ ਆਰ ਆਈ ਭਰਾਵਾਂ ਵਲੋਂ ਸਾਬਕਾ ਨਾਮਵਰ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ 11 ਨੂੰ

February 5, 2024 Balvir Singh 0

ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) – ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਆਪਣੇ-ਆਪਣੇ ਹਲਕਿਆਂ ਵਿੱਚ ਆਪਣੇ ਤਰੀਕੇ ਨਾਲ ਸਮਾਜ ਸੇਵਾ ਦੇ ਕੰਮ ਕਰ ਰਹੀਆਂ Read More

ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ)ਵਲੋਂ 21 ਫਰਵਰੀ ਨੂੰ ਦੇਸ਼ ਭਰ ਵਿੱਚ “ਪੰਜਾਬੀ ਮਾਤ-ਭਾਸ਼ਾ ਬਚਾਓ”ਲੋਕ ਜਗਾਵੇ  ਕੀਤੇ ਜਾਣਗੇ – ਪਵਨ ਹਰਚੰਦਪੁਰੀ

February 5, 2024 Balvir Singh 0

ਲੁਧਿਆਣਾਃ( Gurvinder sidhu) ਕੇਂਦਰੀ ਪੰਜਾਬੀ ਲੇਖਕ ਸਭਾ(ਸੇਖੋਂ) ਰਜਿ ਦੇ ਜਨਰਲ ਸਕੱਤਰ ਪ੍ਰੋ. ਸੰਧੂ ਵਰਿਆਣਵੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੇਂਦਰੀ ਸਭਾ ਦੀ ਭਰਵੀਂ ਮੀਟਿੰਗ ਪ੍ਰਧਾਨ Read More

ਕਿਲਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ 12 ਤੋਂ 14 ਫਰਵਰੀ ਤੱਕ ਹੋਣਗੀਆਂ

February 5, 2024 Balvir Singh 0

ਲੁਧਿਆਣਾ, (Rahul Ghai) – ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ Read More

1 520 521 522 523 524 572
hi88 new88 789bet 777PUB Даркнет alibaba66 1xbet 1xbet plinko Tigrinho Interwin