Khedan Watan Punjab Diyan-2024-Block-level games start in Ludhiana
Ludhiana ( Gurvinder sidhu) The block-level games under the third edition of Khedan Watan Punjab Diyan-2024 started on Tuesday. The purpose of this sports event Read More
Ludhiana ( Gurvinder sidhu) The block-level games under the third edition of Khedan Watan Punjab Diyan-2024 started on Tuesday. The purpose of this sports event Read More
ਲੁਧਿਆਣਾ///// ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਜੋਧਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੈਂਪ ਦਾ ਉਦਘਾਟਨ ਕੀਤਾ Read More
Ludhiana ( Gurvinder sidhu) The district administration organized a camp under the “Sarkar Tuhade Dwar” program in Jodhan village today. Deputy Commissioner Sakshi Sawhney inaugurated Read More
ਹੁਸ਼ਿਆਰਪੁਰ ///// ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ ਦੇ ਮੌਕੇ ‘ਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।ਇਸ ਪੰਦਰਵਾੜੇ ਦਾ ਉਦੇਸ਼ ਦੇਸ਼ ਭਰ ਵਿੱਚ ਅੱਖਾਂ ਦਾਨ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਨਾ ਹੈ।ਦੇਸ਼ ਭਰ ਵਿੱਚ ਮਨਾਏ ਜਾ ਰਹੇ 39ਵੇਂ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ ਦੇ ਸਬੰਧ ਵਿੱਚ ਅੱਖਾਂ ਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਮੈਂਬਰਾਂ ਨੇ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਅਤੇ ਡਾ: ਇਸ਼ਾਂਕ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੇ ਅੱਖਾਂ ਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਨੇਤਰਹੀਣਾਂ ਦੇ ਜੀਵਨ ਨੂੰ ਰੌਸ਼ਨ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਲੋਕਾਂ ਅਤੇ ਹੋਰ ਸੇਵਾਵਾਂ ਬਾਰੇ ਚਰਚਾ ਕੀਤੀ।ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ ਮੌਕੇ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਖਾਂ ਦਾਨ ਤੋਂ ਵੱਡੀ ਕੋਈ ਸੇਵਾ ਨਹੀਂ ਹੈ | ਇਹ ਸਭ ਤੋਂ ਵੱਡਾ ਤੋਹਫ਼ਾ ਹੈ ਜੋ ਕੋਈ ਵਿਅਕਤੀ ਆਪਣੀ ਮੌਤ ਤੋਂ ਬਾਅਦ ਵੀ ਦੇ ਸਕਦਾ ਹੈ, ਅਤੇ ਇਹ ਬਹੁਤ ਸਾਰੇ ਜੀਵਨਾਂ ਵਿੱਚ ਰੌਸ਼ਨੀ ਫੈਲਾ ਸਕਦਾ ਹੈ।ਉਨ੍ਹਾਂ ਕਿਹਾ ਕਿ ਭਾਰਤ ਵਿੱਚ ਹਜ਼ਾਰਾਂ ਲੋਕ ਅੰਨ੍ਹੇਪਣ ਦਾ ਸਾਹਮਣਾ ਕਰ ਰਹੇ ਹਨ ਅਤੇ ਅੱਖਾਂ ਦਾਨ ਉਨ੍ਹਾਂ ਦੇ ਜੀਵਨ ਵਿੱਚ ਰੋਸ਼ਨੀ ਲਿਆਉਣ ਦਾ ਇੱਕ ਮਹੱਤਵਪੂਰਨ ਸਾਧਨ ਹੈ।ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਨੂੰ ਅੰਨ੍ਹੇਪਣ ਤੋਂ ਮੁਕਤ ਕਰਨ ਲਈ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਹੋਰ ਵੀ ਫੈਲਾਉਣ ਦੀ ਲੋੜ ਹੈ।ਡਾ: ਚੱਬੇਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਅੱਖਾਂ ਦਾਨ ਪ੍ਰਤੀ ਲੋਕਾਂ ਦੀ ਧਾਰਨਾ ਬਦਲਣੀ ਚਾਹੀਦੀ ਹੈ ਅਤੇ ਇਸ ਨੂੰ ਸਮਾਜ ਵਿੱਚ ਉਸਾਰੂ ਨਜ਼ਰੀਏ ਨਾਲ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦਾਨ ਲਈ ਅੱਗੇ ਆਉਣ ਅਤੇ ਇਸ ਮਹਾਨ ਕਾਰਜ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਅੱਖਾਂ ਦਾਨ ਕਰਾਂਗੇ ਅਤੇ ਆਪਣੇ ਸਮਾਜ ਵਿੱਚੋਂ ਅੰਨ੍ਹੇਪਣ ਨੂੰ ਖਤਮ ਕਰਨ ਵਿੱਚ ਯੋਗਦਾਨ ਪਾਵਾਂਗੇ।ਇਸ ਮੌਕੇ ਡਾ: ਚੱਬੇਵਾਲ ਨੇ ਕਿਹਾ ਕਿ ਸਾਡੇ ਸਮਾਜ ਨੂੰ ਅੱਖਾਂ ਦਾਨ ਦੀ ਲੋੜ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ਨੂੰ ਸਮਾਜਿਕ ਜ਼ਿੰਮੇਵਾਰੀ ਵਜੋਂ ਦੇਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅੱਖਾਂ ਦਾਨ ਸਬੰਧੀ ਆਪਣੇ ਡਰ ਅਤੇ ਭਰਮ ਭੁਲੇਖੇ ਦੂਰ ਕਰਕੇ ਇਸ ਨੂੰ ਨੇਕ ਕਾਰਜ ਵਜੋਂ ਪ੍ਰਵਾਨ ਕਰਨਾ ਚਾਹੀਦਾ ਹੈ।ਸੰਸਥਾ ਪਿਛਲੇ 25 ਸਾਲਾਂ ਤੋਂ ਇਹ ਲਗਾਤਾਰ ਲੋਕਾਂ ਦੇ ਜੀਵਨ ਨੂੰ ਰੌਸ਼ਨ ਕਰਨ ਲਈ ਸੇਵਾਵਾਂ ਪ੍ਰਦਾਨ ਕਰ Read More
ਹੁਸ਼ਿਆਰਪੁਰ ///// ਹਿਮਾਚਲ ਤੇ ਦੇ ਮੰਡੀ ਤੋਂ ਵਿਵਾਦਤ ਮੈਂਬਰ ਪਾਰਲੀਮੈਂਟ ਕੰਗਣਾ ਰਨੌਤ ਦੀਆਂ ਪਹਿਲਾਂ ਕਿਸਾਨ ਅੰਦੋਲਨ ਵਿੱਚ ਹਿੱਸਾ ਲੈ ਰਹੀਆਂ ਔਰਤਾਂ ਬਾਰੇ ਇਹ ਕਹਿਣਾ ਕਿ Read More
Ludhiana ( Gurvinder sidhu) MP (Rajya Sabha) from Ludhiana Sanjeev Arora today met with the Chairman of the National Highways Authority of India (NHAI), Santosh Read More
ਮੋਗਾ///// ਖੇਡਾਂ ਵਤਨ ਪੰਜਾਬ ਦੀਆਂ-2024 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਵਿੱਚ ਅੱਜ ਖਿਡਾਰੀਆਂ ਵਿੱਚ ਵਿਲੱਖਣ ਜਜਬਾ ਦੇਖਣ ਨੂੰ ਮਿਲਿਆ। ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ Read More
ਮਾਨਸਾ /////ਮੌਸਮ ਵਿਚ ਆ ਰਹੀ ਤਬਦੀਲੀ ਅਤੇ ਦਿਨੋਂ ਦਿਨ ਵਾਤਾਵਰਣ ਦੇ ਪ੍ਰਦੁਸ਼ਿਤ ਹੋਣਾ ਚਿੰਤਾਂ ਦਾ ਵਿਸ਼ਾ ਬਣਿਆਂ ਹੋਇਆ ਹੈ।ਵਿਕਾਸ ਦੇ ਨਾਮ ਤੇ ਸਰਕਾਰ ਵੱਲੋਂ ਸੜਕਾਂ Read More
ਅੰਮ੍ਰਿਤਸਰ ///// ਪ੍ਰੇਗਾਬਾਲਿਨ ਦੇ ਫ਼ਾਰਮੂਲੇ ਤਹਿਤ ਬਣੀ ਦੀਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵੱਜੋਂ ਸੂਚਿਤ ਨਹੀਂ ਕੀਤਾ ਗਿਆ, ਪਰ ਇਸ ਦੀ ਹੋ ਰਹੀ ਦੁਰਵਰਤੋਂ Read More
ਅੰਮ੍ਰਿਤਸਰ ///// ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆਂ ਵੱਲੋਂ ਖੇਲੋ ਇੰਡੀਆਂ ਵੂਮੈਨ ਲੀਗ, ਰੋਡ ਸਾਈਕਲਿੰਗ, ਉੱਤਰੀ ਜ਼ੋਨ, ਅੰਮ੍ਰਿਤਸਰ ਵਿਖੇ 3 ਤੋਂ 4 ਸਤੰਬਰ ਤੱਕ ਕਰਵਾਈ ਜਾ ਰਹੀ Read More