August 17, 2026

Justice News

ਅਵਾਮ ਦੀ ਆਵਾਜ਼

Month: December 2023

 ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਓ. ਵਾਟਰ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਰਛਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਖੇ ਸਰਪੰਚ...

 - ਤਰਕਸ਼ੀਲ਼ ਸੁਸਾਇਟੀ ਪੰਜਾਬ ਵਲੋਂ ਸੰਸਾਰ ਪ੍ਰਸਿੱਧ ਵਿਗਿਆਨੀ ਚਾਰਲਸ ਡਾਰਵਿਨ ਨੂੰ ਸਮਰਪਿਤ ਪੰਜਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਇਕਾਈ...

ਸੰਗਰੂਰ, -: ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਹੋਈਆਂ ਸਕੂਲ ਨੈਸ਼ਨਲ ਖੇਡਾਂ ਤਹਿਤ ਬੈਡਮਿੰਟਨ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਟੀਮ ਪੱਧਰ...

ਨੂੰ ਕੀਤਾ ਲਾਮਬੰਦ ਸੰਗਰੂਰ,24 ਦਸੰਬਰ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ 5 ਜਨਵਰੀ ਦੇ ਪ੍ਰਦਰਸਨ ਲਈ ਮਜ਼ਦੂਰਾਂ ਨੂੰ ਕੀਤਾ ਲਾਮਬੰਦ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਮਾਲਵਾ ਜੋਨ ਦੀ ਸੂਬਾ ਪੱਧਰੀ ਕਮੇਟੀ ਦੇ ਫੈਸਲੇ ਤਹਿਤ ਮਜ਼ਦੂਰਾਂ ਦੀ ਦਿਹਾੜੀ 12 ਘੰਟੇ ਦੇ ਵਿਰੋਧ ਵਜੋਂ 5 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ੀ ਕੋਠੀ ਅੱਗੇ ਹੋ ਰਹੀ ਰੈਲੀ ਨੂੰ ਸਫ਼ਲ ਬਣਾਉਣ ਲਈ ਅੱਜ ਪਿੰਡ ਖੋਖਰ ਕਲਾਂ ਖੋਖਰ ਖ਼ੁਰਦ ਅਤੇ ਗੋਬਿੰਦਗੜ੍ਹ ਜੇਜੀਆ ਵਿਖੇ ਮਜ਼ਦੂਰਾਂ ਦਿਆਂ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਲਿਬਰੇਸ਼ਨ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਮਜ਼ਦੂਰਾਂ ਦੇ ਕੁਰਬਾਨੀਆਂ ਦੇ ਕੇ ਬਣਾਏ ਗਏ ਕਿਰਤ ਕਨੂੰਨਾਂ ਨੂੰ ਤੋੜ ਮਰੋੜ ਕਰਨਾ ਸਾਡੇ ਅਖੌਤੀ ਮੁੱਖ ਮੰਤਰੀ ਨੇ ਇਤਿਹਾਸ ਨੂੰ ਪੁੱਠਾ ਗੇੜਾ ਦਿੱਤਾ ਹੈ ਜਿਸ ਨੂੰ ਮਜ਼ਦੂਰ ਜਮਾਤ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦਿਆਂ ਵੋਟਾਂ ਵਟੋਰਨ ਸਮੇਂ ਮੁੱਖ ਮੰਤਰੀ ਮਾਨ ਦੇ ਆਮ ਘਰ ਦਾ ਮੁੰਡਾ ਹੋਣ ਦਾ ਡਰਾਮਾ ਕੀਤਾ ਪਰ ਸੱਤਾ ਪ੍ਰਾਪਤ ਕਰਨ ਤੋਂ ਬਾਅਦ ਮਜ਼ਦੂਰਾਂ ਦੀ ਲੁੱਟ ਕਰ ਰਹੇ ਕਾਰਪੋਰੇਟ ਘਰਾਣਿਆਂ ਦਾ ਸਾਥ ਦੇ ਰਹੇ ਹਨ ਭਾਵੇਂ ਮਜ਼ਦੂਰਾਂ ਨੂੰ ਗੁਮਰਾਹ ਕਰਨ ਲਈ ਮੁੱਖ ਨੇ ਕਿਰਤ ਕਨੂੰਨਾਂ ਚ ਛੇੜਛਾੜ ਨਾ ਕਰਨ ਦੀ ਬਿਆਨਬਾਜ਼ੀ ਕੀਤੀ ਹੈ ਪਰ ਹਾਲੇ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ । ਉਨ੍ਹਾਂ ਮਜ਼ਦੂਰਾਂ ਨੂੰ 5 ਜਨਵਰੀ ਨੂੰ ਹੋ ਰਹੀ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਸ਼ਾਮਲ ਹੋਣ ਦਾ ਸੱਦਾ ਦਿੱਤਾ । ਇਸ ਮੌਕੇ ਤਹਿਸੀਲ ਪ੍ਰਧਾਨ ਬਿੱਟੂ ਸਿੰਘ ਖੋਖਰ,ਪੱਪੂ ਸਿੰਘ,

ਸੰਗਰੂਰ:--- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਮਾਲਵਾ ਜੋਨ ਦੀ ਸੂਬਾ ਪੱਧਰੀ ਕਮੇਟੀ ਦੇ ਫੈਸਲੇ ਤਹਿਤ ਮਜ਼ਦੂਰਾਂ ਦੀ ਦਿਹਾੜੀ 12 ਘੰਟੇ...

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਸ਼ਹਿਰ ਦੀ ਇਤਿਹਾਸਿਕ ਜਾਮਾ ਮਸਜਿਦ ਵਿਖੇ ਬੀਤੀ ਰਾਤ ਵਿਸ਼ੇਸ਼ ਤੌਰ...

Copyright © All rights reserved. | Newsphere by AF themes.