ਸੰਗਰੂਰ::::::::::::::::::::::::::::::::::::::::: ਭਾਰਤੀਯ ਜਨਤਾ ਪਾਰਟੀ ਪ੍ਰਦੇਸ਼ ਵਪਾਰ ਸੈੱਲ ਦੇ ਕਨਵੀਨਰ ਸਰਜੀਨ ਜਿੰਦਲ ਅਤੇ ਪ੍ਰਦੇਸ਼ ਭਾਜਪਾ ਮਨੀਓਰਿਟੀ ਮੋਰਚਾ ਦੇ ਵਾਇਸ ਪ੍ਰਧਾਨ ਜਾਹਿਦ...
Year: 2024
ਮੈਂਨੂੰ ਕਦੇ ਦੋਸਤਾਂ ਦੀ ਕਮੀ ਨਹੀਂ ਰਹੀ। ਹਰਕਿਸਮ ਦਾ ਗਰੁਪ ਮੈਨੂੰ ਅਪਣਾ ਲੈਂਦਾ ਹੈ । ਖਾਸਕਰਕੇ ਮਿੱਤਰਤਾ ਦਾ ਮੁੱਲ ਸਮਝਣ ਵਾਲੇ । ਕਦੇਕਦੇ ਲੱਗਦਾ ਮੈਂ ਪਾਣੀ ਹਾਂ , ਹਰ ਸ਼ੈਅ ਚ ਰਲਜਾਂਦਾਂ ਹਾਂ ਤੇ ਲੋੜ ਪੈਣ ਤੇ ਪੂਰਾ ਸੂਰਾ ਬੇਦਾਗਨਿਕਲ ਵੀ ਆਉਂਦਾ ਹਾਂ । ਇਸੇ ਤਰਾਂ ਦਾ ਇਕਗਰੁਪ ਖੇਤੀ ਵਰਸਿਟੀ ਵਿਚ ਸੀ । ਦੋ ਮੁੰਡੇ ਗੰਗਾਨਗਰ ਦੇ., ਇਕ ਬਟਾਲੇ ਦਾ,ਇਕ ਬੰਗੇ ਤੋਂ ਇਕਲੁਧਿਆਣੇ ਸ਼ਹਿਰ ਦਾ । ਸਾਰੇ ਐਗਰੀਕਲਚਰਕਾਲਜ ਦੇ । ਮੈਂ ਕੱਲਾ ਇੰਜਨੀਰਿੰਗ ਕਾਲਜ ਦਾ ।ਪਿਆਰ ਸਾਡਾ ਇਕ ਦੂਜੇ ਦੇ ਸਾਹਾਂ ਵਿਚ ਵੱਸਦਾਸੀ । ਸਾਰੇ ਸਰਦੇ ਪੁੱਜਦੇ ਜੱਟਾਂ ਦੇ ਮੁੰਡੇ ਤੇ ਸਾਰੇਗੁਣ ਵੀ ਉਹੀ । ਜਿਹਨੇ ਪਿੰਡ ਜਾਣਾ ਦੇਸੀ ਦੀਕੈਨੀ ਲੈ ਆਉਣੀ। ਕਈ ਦਿਨ ਮੌਜ ਲੱਗਣੀ ।ਉਹਨਾਂ ਦਿਨਾਂ ਦੀ ਕੀਮਤ ਸੋਨੇ ਤੋਂ ਵਧ ਸੀ । ਇਕਦਿਨ ਸ਼ਹਿਰ ਵਾਲੇ ਮੁੰਡੇ ਦਾ ਵਿਆਹ ਆ ਗਿਆ। ਗੰਗਾ ਨਗਰ ਵਾਲੇ ਕਿਸੇ ਫੌਜੀ ਨੂੰ ਜਾਣਦੇ ਸਨ। ਉਹਨਾਂ ਨੇ XXX ਦੀ ਪੇਟੀ ਹੋਸਟਲ ਲ਼ੈਆਂਦੀ। ਹੁਣ ਮਸਲਾ ਇਹ ਸੀ ਕਿ ਹੋਸਟਲ ਵਿਚਛਾਪਾ ਪੈ ਸਕਦਾ, ਦੂਜੀ ਗੱਲ ਸਾਹਮਣੇ ਦੇਖ ਕਿਵਿਆਹ ਤਕ ਕਿਸੇ ਤੋਂ ਵੀ ਰਹਿ ਨਹੀਂ ਸੀ ਹੋਣਾ ।ਵਿਆਹ ਵਾਲੇ ਦੇ ਘਰਦੇ ਪੂੲਨ ਧਾਰਮਿਕ ਸਨ।ਉਹਨਾਂ ਨੂੰ ਤਾਂ ਇਹੀ ਪਤਾ ਸੀ ਕਿ ਕਾਲਜ ਦੇਟੀਚਰ ਕਦੇ ਕਦੇ ਰਾਤ ਨੂੰ ਵੀ ਵਾਧੂ ਕਲਾਸਾਂ ਲਗਾਲੈਂਦੇ ਹਨ । ਇਹ ਇਕ ਕਾਮਯਾਬ ਸਕੀਮ ਸੀ ।ਬਹੁਤ ਸੋਚਣ ਬਾਅਦ ਇਹ ਫੈਸਲਾ ਹੋਇਆ ਕਿਸਭ ਤੋਂ ਸੁਰਖਿਅਤ ਥਾਂ ਜਨਮੇਜੇ ਦਾ ਘਰ ਹੈ ।ਆਪ ਇਹਨੇ ਪੀਣੀ ਨਹੀਂ, ਕਿਸੇ ਨੇ ਇਹਤੋਂਮੰਗਣੀ ਨਹੀਂ । ਲਓ ਜੀ ਮੇਰਾ ਇਕ ਸਟੋਰ ਸੀਜਿਸ ਨੂੰ ਮੈਂ ਫੋਟੋ ਲੈਬ ਬਣਾਇਆ ਸੀ। ਕਈ ਤਰ੍ਹਾਂਦੋ ਘੋਲ ਬਣੇ ਹੋਏ ਸਨ ਜੋ ਮੁਸ਼ਕ ਛੱਡਦੇ ਸਨ , ਇਸ ਕਰਕੇ ਉਸ ਸਟੋਰ ਚ ਕੋਈ ਝਾੜੂ ਵੀ ਨਹੀਂ ਸੀਮਾਰਦਾ । ਸੋ ਸਭ ਨੇ ਡੱਬਾਂ ਚ ਦੇਕੇ ਮਾਲ ਸਟੋਰਤੱਕ ਲੈ ਆਂਦਾ । ਖਾਲੀ ਪੇਟੀ ਮੈ ਚੱਕਲਿਆਇਆ । ਪੇਟੀ ਅਸੀਂ ਇਕ ਸ਼ੈਲਫ ਦੇ ਥੱਲੇਬਿਰਾਜਮਾਨ ਕਰ ਦਿੱਤੀ । ਹੁਣ ਇਕ ਨਵਾਂਮਸਲਾ ਖੜ੍ਹਾ ਹੋ ਗਿਆ । ਪੰਦਰਾਂ ਦਿਨਾਂ ਚ ਮੈਂਅੱਕ ਗਿਆ ਇਹ ਸੁਣ ਸੁਣ ਕੇ । ਯਾਰਾਂ ਚੋਂਕਾਲਜ ਜਿਹਨੇ ਵੀ ਮਿਲਣਾ , ਉਹਨੇ ਇਹੀਪੁੱਛਣਾ, 'ਪਈ ਆ ? ' -ਜਨਮੇਜਾ ਸਿੰਘ ਜੌਹਲ
ਮੋਗਾ::::::::::::::::::::::::::: ਪੰਜਾਬ ਸਰਕਾਰ ਸੂਬੇ ਵਿੱਚ ਪਸ਼ੂ ਪਾਲਣ ਦਾ ਧੰਦਾ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਸੂਬੇ ਦਾ ਪਸ਼ੂ ਪਾਲਣ ਵਿਭਾਗ ਪਸ਼ੂ...
ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਆਸਾਮੀਆਂ ਕੱਢੀਆਂ...
ਨਹਿਰੂ ਯੁਵਾ ਕੇਦਰ ਮਾਨਸਾ ਵੱਲੋਂ ਮੇਰਾ ਭਾਰਤ ਵਿਕਸਤ ਭਾਰਤ 2047 ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਸਮਾਜਿਕ ਗਤੀਵਿਧੀਆਂ ਵਿਚ ਹਮੇਸ਼ਾ ਅਹਿਮ ਭੂਮਿਕਾ ਅਦਾ ਕਰਦਾ ਹੈ ਅਤੇ ਨੌਜਵਾਨਾਂ ਲਈ ਚੰਗਾ ਮਾਰਗਦਰਸ਼ਕ ਹੈ। ਉਹ ਖੁਦ ਵੀ ਆਪਣੇ ਪਿੰਡ ਵਿੱਚ ਕਲੱਬ ਮੈਬਰ ਬਣ ਕੇ ਲਗਭਗ 42 ਵਾਰ ਖੂਨ ਦਾਨ ਕਰ ਚੁੱਕੇ ਹਨ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਕਲੱਬਾ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਜਿਲ੍ਹੇ ਦੀਆਂ ਯੂਥ ਕਲੱਬਾਂ ਨੂੰ ਇਹਨਾਂ ਭਾਸ਼ਣ ਮੁਕਾਬਿਲਆਂ ਤੋ ਦੂਰ ਰੱਖਿਆ ਗਿਆ।ਕੇਵਲ ਕੁਝ ਸਕੂਲਾਂ ਦੇ ਬੱਚਿਆਂ ਨੂੰ ਬੁਲਾਕੇ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜੱਥੇਬੰਦੀ ਦੀ ਜ਼ਿਲ੍ਹਾ ਮੀਟਿੰਗ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਭਾਰਤੀ ਕਿਸਾਨ...
ਜਲੰਧਰ/ਲੁਧਿਆਣਾ :ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ 5 ਰਾਜਾਂ ਦੇ ਪੀਏਸੀਐਸ ਨੂੰ ਪ੍ਰਧਾਨ ਮੰਤਰੀ ਭਾਰਤੀ ਜਨ-ਔਸ਼ਧੀ ਕੇਂਦਰ ਦੇ ਸੰਚਾਲਨ ਲਈ ਸਟੋਰ ਕੋਡ ਵੰਡਣ ਦੇ ਪ੍ਰੋਗਰਾਮ ਵਿੱਚ ਸਪੱਸ਼ਟ ਕੀਤਾ ਕਿ ਹੁਣ ਪ੍ਰਧਾਨ ਮੰਤਰੀ ਜਨ-ਔਸ਼ਧੀ ਕੇਂਦਰਾਂ ਵਿੱਚ ਉਪਲਬਧ ਹੋਣਗੀਆਂ ਦਵਾਈਆਂ । ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼ਾਹ ਦੀ ਨਿਗਰਾਨੀ ਹੇਠ, ਜਿਨ੍ਹਾਂ ਨੇ ਸਹਿਕਾਰੀ ਲਹਿਰ ਨੂੰ ਮਜ਼ਬੂਤ ਕੀਤਾ, ਦੇਸ਼ ਭਰ ਵਿੱਚ 2,373 ਪੈਕ ਕਿਫਾਇਤੀ ਦਵਾਈਆਂ ਦੀਆਂ ਦੁਕਾਨਾਂ ਯਾਨੀ ਜਨ ਔਸ਼ਧੀ ਕੇਂਦਰਾਂ ਵਜੋਂ ਸਥਾਪਿਤ ਕੀਤੇ ਜਾ ਰਹੇ ਹਨ। ਅੰਤੋਦਿਆ ਦੀ ਰਾਜਨੀਤੀ ਕਰਨ ਵਾਲੇ ਦਿੱਗਜ ਨੇਤਾ ਅਮਿਤ ਸ਼ਾਹ ਦੇ ਇਸ ਕਦਮ ਨਾਲ ਹੁਣ ਪੇਂਡੂ ਖੇਤਰਾਂ ਦੇ ਗਰੀਬ ਅਤੇ ਕਿਸਾਨ ਵੀ ਪੀਏਸੀਐਸ ਰਾਹੀਂ ਸਸਤੀਆਂ ਦਵਾਈਆਂ ਪ੍ਰਾਪਤ ਕਰ ਸਕਣਗੇ। ਸਿਹਤ ਸੁਧਾਰ ਲਈ, ਪਿਛਲੇ 9 ਸਾਲਾਂ ਵਿੱਚ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਯੋਜਨਾ, ਪ੍ਰਧਾਨ ਮੰਤਰੀ ਸਿਹਤ ਬੁਨਿਆਦੀ ਢਾਂਚਾ ਯੋਜਨਾ, ਪ੍ਰਧਾਨ ਮੰਤਰੀ ਸਵਾਸਥ ਸੁਰੱਖਿਆ ਯੋਜਨਾ, ਰਾਸ਼ਟਰੀ ਸਿਹਤ ਮਿਸ਼ਨ, ਮਲੇਰੀਆ ਮੁਕਤ ਭਾਰਤ, ਵਿਸ਼ਵਵਿਆਪੀ ਟੀਕਾਕਰਨ ਲਈ ਮਿਸ਼ਨ ਇੰਦਰਧਨੁਸ਼, ਟੀ.ਬੀ. ਦੇ ਖਾਤਮੇ ਪ੍ਰੋਗਰਾਮ, ਟੀ.ਬੀ. ਵੰਦਨਾ ਯੋਜਨਾ, ਜਨਨੀ ਸੁਰੱਖਿਆ ਯੋਜਨਾ, ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ, ਫਿਟ ਇੰਡੀਆ, ਖੇਲੋ ਇੰਡੀਆ ਅਤੇ ਡਾਇਲਸਿਸ ਪ੍ਰੋਗਰਾਮ ਵਰਗੇ ਬਹੁਤ ਸਾਰੇ ਪ੍ਰੋਗਰਾਮਾਂ ਦਾ ਇੱਕ ਨੈਟਵਰਕ ਬੁਣਿਆ ਗਿਆ ਹੈ। ਅੱਜ ਜਨ ਔਸ਼ਧੀ ਕੇਂਦਰਾਂ ਦੀ ਗਿਣਤੀ 10,000 ਤੋਂ ਵੱਧ ਹੋ ਗਈ ਹੈ, ਜਿਨ੍ਹਾਂ ਵਿੱਚ 2,260 ਤੋਂ ਵੱਧ ਦਵਾਈਆਂ ਉਪਲਬਧ ਹਨ।
ਲੁਧਿਆਣਾਂ ::::::::::::::: ਦੇਸ਼ ਦੇ ਅੰਦਰ ਨਜਦੀਕ ਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਹੀ ਪਾਰਟੀਆਂ ਦੇ ਅੰਦਰ ਸਿਆਸੀ ਗਠਜੋੜ ਕਰਨ ਲਈ...
ਪੁਲਿਸ ਥਾਣਾਂ ਮੇਹਰਬਾਨ ਦੀ ਪੁਲਿਸ ਨੇ ਪਿੰਡ ਧਨਾਨਸੂ ਦੇ ਰਹਿਣ ਵਾਲੇ ਜਮੀਨ ਮਾਲਿਕ ਰਾਜਪਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਧਨਾਨਸੂ ...