ਬੀਕੇਯੂ ਡਕੌਂਦਾ ਵੱਲੋਂ ਮੁੱਖ ਮੰਤਰੀ ਦੀ ਠੀਕਰੀਵਾਲਾ ਆਮਦ ਮੌਕੇ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦਾ ਐਲਾਨ
ਬਰਨਾਲਾ::::::::::::::: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰਨਾਲਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਬਾਬੂ ਸਿੰਘ ਖੁੱਡੀਕਲਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਕਾਲਾ ਮਹਿਰ ਵਿਖੇ ਕੀਤੀ ਗਈ। Read More