ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀਆਂ ਸੌਂਪੀਆਂ
ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ Read More