ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਛਾਜਲੀ ਵਿਖੇ ਝਾਕੀਆਂ ਦਾ ਸ਼ਾਨਦਾਰ ਸਵਾਗਤ
ਛਾਜਲੀ/ਦਿੜ੍ਹਬਾ:::::::::::::: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ Read More
ਛਾਜਲੀ/ਦਿੜ੍ਹਬਾ:::::::::::::: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ Read More
ਲੁਧਿਆਣਾ::::::::::::::::::::: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਡਾਕਟਰ ਮਹਿੰਦਰ ਸਿੰਘ ਰੰਧਾਵਾ ਕਮੇਟੀ ਰੂਮ ,ਪੰਜਾਬੀ ਭਵਨ ਲੁਧਿਆਣਾ ਵਿਖੇ ਸਾਹਿਤਕ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੀ ਪ੍ਰਧਾਨਗੀ Read More
ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੀ ਕਰਮਚਾਰੀਆਂ ਨਾਲ ਰਲਕੇ ਕੀਤੀ ਮਿਹਨਤ ਨੂੰ ਬੂਰਪਿਆ, ਹੁਣ ਮਾਣਯੋਗ ਹਾਈਕੋਰਟ ਨੇ ਵੀ ਕੇਸ ਦਾ ਫੈਸਲਾ ਸੁਣਾਇਆ ਸੁਰੱਖਿਆ ਕਰਮਚਾਰੀਆਂ ਦੇ ਹੱਕ ‘ਚਸੁਣਾਇਆ। (FCI ) ਫੂਡ ਕਾਰਪੋਰੇਸ਼ਨ ਆਫ ਇੰਡੀਆ ਵਲੋਂ ਸਾਲ 1999 ‘ਚ ਬਿਨ੍ਹਾਂ ਕਿਸੇ ਨੋਟਿਸ ਦੇ ਨੌਕਰੀ ਤੋਂਫਾਰਗ ਕੀਤੇ ਗਏ 862 ਦੇ ਕਰੀਬ ਸੁਰੱਖਿਆ ਕਰਮਚਾਰੀਆਂ ਵਲੋਂ ਸਰਕਾਰ ਅਤੇ ਵਿਭਾਗ ਦੀ ਇਸ ਧੱਕੇਸ਼ਾਹੀ ਦੇਖਿਲਾਫ ਮਾਣਯੋਗ ਹਾਈਕੋਰਟ ‘ਚ ਕੀਤੇ ਗਏ ਕੇਸ ਦਾ ਫੈਸਲਾ ਸੁਰੱਖਿਆ ਕਰਮਚਾਰੀਆਂ ਦੇ ਹੱਕ ‘ਚ ਹੋਣ ‘ਤੇਲੁਧਿਆਣਾ ਦੇ ਗਿੱਲ ਰੋਡ ਦਾਣਾ ਮੰਡੀ ਨੇੜੇ ਭਾਜਪਾ ਦਫ਼ਤਰ ਲੁਧਿਆਣਾ ਵਿੱਚ ਇਕ ਮੀਟਿੰਗ ਦਾ ਆਯੋਜਨ ਕੀਤਾਗਿਆ | ਇਸ ਮੀਟਿੰਗ ਚ ਐਫ.ਸੀ.ਆਈ. ਸੁਰੱਖਿਆ ਕਰਮਚਾਰੀ (ਕਲਾਸ-4) ਯੂਨੀਅਨ ਪੰਜਾਬ ਦਾ ਸਹਿਯੋਗ ਦੇਣਬਦਲੇ ਭਾਰਤੀਯ ਜਨਤਾ ਪਾਰਟੀ ਦੇ ਰਾਸ਼ਟਰੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਵੀ ਇਸ ਮੀਟਿੰਗ ਲਈਵਿਸ਼ੇਸ਼ ਰੂਪ ਨਾਲ ਸੱਦਾ ਪੱਤਰ ਦਿੱਤਾ ਗਿਆ ਹੈ ਕਿ ਉਹ ਪਿਛਲੇ ਸਮੇਂ ਵਾਂਗ ੳਨ੍ਹਾ ਦਾ ਡੱਟ ਕੇ ਸਾਥ ਦੇਣ। ਯੂਨੀਅਨ ਵਲੋਂ ਮਾਣਯੋਗ ਹਾਈਕੋਰਟ ‘ਚ ਲਗਾਏ ਗਏ ਕੇਸ ਨੂੰ ਲੈ ਕੇ ਫੈਸਲਾ ਸੁਰੱਖਿਆ ਕਰਮਚਾਰੀਆਂ ਦੇ ਹੱਕ’ਚ ਹੋਣ ਤੋਂ ਬਾਅਦ ਅੱਗੇ ਦੀ ਕਾਰਵਾਈ ਲਈ ਕੇਂਦਰ ਸਰਕਾਰ ਤੱਕ ਪਹੁੰਚ ਬਣਾਉਣ ਲਈ ਭਾਜਪਾ ਦੇ ਕੌਮੀਂ ਆਗੂਸੁਖਮਿੰਦਰਪਾਲ ਸਿੰਘ ਗਰੇਵਾਲ ਦਾ ਸਹਿਯੋਗ ਲਿਆ ਜਾ ਰਿਹਾ ਹੈ | ਇਸ ਸਬੰਧ ‘ਚ ਯੂਨੀਅਨ ਦੇ ਆਗੂਆਂ ਨੇਦੱਸਿਆ ਕਿ ਉਹ ਪਿਛਲੇ ਕਰੀਬ 23 – 24 ਸਾਲ ਤੋਂ ਆਪਣੇ ਹੱਕ ਲਈ ਸੰਘਰਸ਼ ਕਰ ਰਹੇ ਹਾਂ | ਮਾਣਯੋਗਹਾਈਕੋਰਟ ਨੇ ਨੌਕਰੀ ਤੋਂ ਕੱਢੇ ਗਏ ਸੁਰੱਖਿਆ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਬੀਤੀ 20 ਦਸੰਬਰ2023 ਨੂੰ ਕੇਸ ਦਾ ਫੈਸਲਾ ਨੌਕਰੀ ਤੋਂ ਕੱਢੇ ਗਏ ਸੁਰੱਖਿਆ ਕਰਮਚਾਰੀਆਂ ਦੇ ਹੱਕ ‘ਚ ਕਰਦੇ ਹੋਏ ਵਿਭਾਗ ਅਤੇਕੇਂਦਰ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਬਿਨ੍ਹਾ ਕਿਸੇ ਦੇਰੀ ਦੇ ਨੌਕਰੀ ਤੋਂ ਕੱਢੇ ਗਏ ਸੁਰੱਖਿਆਕਰਮਚਾਰੀਆਂ ਨੂੰ ਨੌਕਰੀ ‘ਤੇ ਬਹਾਲ ਕੀਤਾ ਜਾਵੇ | ਆਗੂਆਂ ਨੇ ਆਪਣੇ ਇਸ ਸੰਘਰਸ਼ ‘ਚ ਸਹਿਯੋਗ ਦੇਣ ਬਦਲੇਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦਾ ਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ਲਗਭਗ 80 ਫੀਸਦੀ ਤੱਕ ਸਫਲ ਹੋ ਚੁੱਕਾ ਹੈ ਅਤੇ ਸਿਰਫ 20 ਫੀਸਦੀ ਦਾ ਕੰਮ ਬਾਕੀ ਹੈ | #FCI ਵਰਕਰਾਂ ਨੇ ਮੀਟਿੰਗ ਵਿੱਚ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਲੁਧਿਆਣਾ ਲੋਕ ਸੀਟ ਤੋਂ ਇਲੈਕਸ਼ਨਲੜਾਉਣ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਮੰਗ ਵੀ ਕਰ ਦਿੱਤੀ ਤੇ ਕਿਹਾ ਕਿ ਉਹ ਉਨ੍ਹਾਂ ਨੂੰ ਭਾਰੀ ਮਤਾਂ ਨਾਲਜਿਤਾ ਕੇ ਭੇਜਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਨਾਲ ਦੇਸ਼ ਭਰ ਵਿੱਚ ਭਾਜਪਾ ਦੇ ਉਮੀਦਵਾਰਾਂ ਦੀ ਡੱਟਕੇ ਮੱਦਦਕਰਨਗੇ ਤੇ ਉਨ੍ਹਾਂ ਨੂੰ ਭਾਰੀ ਮਤਾਂ ਨਾਲ ਜਿਤਾਉਣਗੇ। ਜਿਸ ਲਈ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੇ ਸਹਿਯੋਗ ਨਾਲ ਜਲਦ ਹੀ ਨੌਕਰੀ ਤੋਂ ਕੱਢੇ ਗਏਸੁਰੱਖਿਆ ਕਰਮਚਾਰੀ ਬਹਾਲ ਹੋ ਕੇ ਡਿਊਟੀ ‘ਤੇ ਤਾਇਨਾਤ ਹੋਣਗੇ | ਯੂਨੀਅਨ ਵਲੋਂ ਭਾਜਪਾ ਆਗੂ ਗਰੇਵਾਲ ਦਾਵਾਰ-ਵਾਰ ਧੰਨਵਾਦ ਕੀਤਾ ਗਿਆ | ਸਹਿਯੋਗ ਦੇਣ ਬਦਲੇ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦਾਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਲਗਭਗ 80 ਫੀਸਦੀ ਤੱਕ ਸਫਲ ਹੋ ਚੁੱਕਾ ਹੈ ਅਤੇਸਿਰਫ 20 ਫੀਸਦੀ ਦਾ ਕੰਮ ਬਾਕੀ ਹੈ | ਜਿਸ ਲਈ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੇ ਸਹਿਯੋਗਨਾਲ ਜਲਦ ਹੀ ਨੌਕਰੀ ਤੋਂ ਕੱਢੇ ਗਏ ਸੁਰੱਖਿਆ ਕਰਮਚਾਰੀ ਬਹਾਲ ਹੋ ਕੇ ਡਿਊਟੀ ‘ਤੇ ਤਾਇਨਾਤ ਹੋਣਗੇ | ਯੂਨੀਅਨ ਵਲੋਂ ਭਾਜਪਾ ਆਗੂ ਗਰੇਵਾਲ ਦਾ ਵਾਰ-ਵਾਰ ਧੰਨਵਾਦ ਕੀਤਾ ਗਿਆ |
ਢੁੱਡੀਕੇ (ਮੋਗਾ)::::::::::::::::::: – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 159ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ Read More
ਪੰਜਾਬ ਦੀ ਮਾੜੀ ਵਿੱਤੀ ਹਾਲਤ ਦੇ ਨਤੀਜੇ ਹੁਣ ਪ੍ਰਤੱਖ ਦਿਖਣੇ ਸ਼ੁਰੂ ਹੋ ਗਏ ਹਨ। ਸਰਦੀਆਂ ਵਿੱਚ ਵੀ ਲੰਬੇ-ਲੰਬੇ ਬਿਜਲੀ ਕੱਟਾਂ ਨੇ ਸਪੱਸ਼ਟ ਕਰ ਦਿੱਤਾ ਹੈ Read More
ਨੂਰਪੁਰ ਬੇਦੀ :::::::::::::: ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹੇ ਦੇ ਆਪ ਆਗੂਆਂ ਨੂੰ ਨਵੀਆਂ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਜਿਸ ਦੇ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ Read More
ਲੁਧਿਆਣਾ::::::::::::::::::::: – ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਥਾਣਾ ਟਿੱਬਾ ਦੀ Read More
ਨਵਾਂ ਸ਼ਹਿਰ:::::::::::::::::::::: ਪਿਛਲੇ ਸਮੇਂ ਦੌਰਾਨ ਰਾਜਸਥਾਨ ਦੀ ਸੱਤਾਧਾਰ ਪਾਰਟੀ ਕਾਂਗਰਸ ਦੇ ਮੁੱਖ ਮੰਤਰੀ ਗਲਹੋਤ ਨੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਤੋਹਫਾ ਦਿੱਤਾ ਸੀ। ਪ੍ਰੰਤੂ Read More
ਪਟਿਆਲਾ:::::::::::::: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਦੀ ਮੀਟਿੰਗ ਸਥਾਨਕ ਪੈਨਸ਼ਨਰਜ ਹੋਮ ਵਿਖੇ ਗੁਰਦੀਪ ਸਿੰਘ ਵਾਲੀਆ ਜੀ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਅਤੇ ਪਟਿਆਲਾ ਜਿਲ੍ਹੇ Read More
ਚੰਡੀਗੜ੍ਹ::::::::::::::: – ਇਤਿਹਾਸਕ ਨਗਰੀ ਪਾਣੀਪਤ ਦੇ ਨਾਂਲ ਅੱਜ ਉਸ ਸਮੇਂ ਇਕ ਹੋਰ ਸੁਖਦ ਅਧਿਆਏ ਜੁੜ ਗਿਆ, ਜਦੋਂ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪਾਣੀਪਤ ਦੇ Read More