ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਲਾਇਸੰਸ ਅਸਲਾ ਧਾਰਕਾ ਨੂੰ ਨਿਰਦੇਸ਼, 31 ਮਾਰਚ ਤੱਕ ਲਾਇਸੈਂਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ‘ਚ ਜਮ੍ਹਾਂ ਕਰਵਾਉਣ
ਲੁਧਿਆਣਾ ( Harjinder/Vijay Bhamri) – ਲੋਕ ਸਭਾ ਚੋਣਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ Read More