ਪਾਇਲ (ਨਰਿੰਦਰ ਸ਼ਾਹਪੁਰ )ਇਥੋਂ ਥੋੜੀ ਦੂਰ ਪਿੰਡ ਘੁੰਗਰਾਲੀ ਰਾਜਪੂਤਾਂ ਦੀ ਹਦੂਦ ਵਿਚ ਬਣੀ ਬਾਇਓ ਗੈਸ ਫੈਕਟਰੀ ਵਿਚੋਂ ਗੰਦੀ ਬਦਬੂ ਉੱਠਦੀ...
Month: May 2024
ਪਾਇਲ, ( ਨਰਿੰਦਰ ਸ਼ਾਹਪੁਰ ) ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਅੱਜ ਸਥਾਨਕ...
ਲੁਧਿਆਣਾ ( ਰਾਜਨ) ਪਿਛਲੇ ਸਮੇ ਦੀਆ ਸਰਕਾਰਾ ਨੇ ਸਬ- ਰਜਿਸਟਰਾਰ ਦਫਤਰਾ ਵਿੱਚ ਆਮ ਜਨਤਾ ਦੀ ਹੁੰਦੀ ਖੱਜਲ ਖੁਆਰੀ ਨੂੰ ਲੈਕੇ...
ਜ਼ਿਲ੍ਹੇ 'ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ...
ਮੋਗਾ, ( Manpreet singh) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ...
ਸੰਗਰੂਰ, ;;;;;;;;;;;;;;;;;;: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਹਲਕੇ ਦੀ ਲੋਕ ਸਭਾ ਚੋਣ ਲਈ ਗਜ਼ਟ ਨੋਟੀਫਿਕੇਸ਼ਨ ਅੱਜ...
ਲੁਧਿਆਣਾ, (Gurvinder sidhu) - ਲੁਧਿਆਣਾ ਵਿੱਚ ਚੋਣ ਪ੍ਰਕਿਰਿਆ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੁੱਲ 126 ਸਟੈਟਿਕ ਸਰਵੇਲੈਂਸ ਟੀਮਾਂ...
ਹੁਸ਼ਿਆਰਪੁਰ ( ਤਰਸੇਮ ਦੀਵਾਨਾ ) ਸੁਰੇਂਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ...
ਹੁਸ਼ਿਆਰਪੁਰ (ਤਰਸੇਮ ਦੀਵਾਨਾ ) ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਾਜ ਦੀ ਲੋਕਪ੍ਰਿਅਤਾ ਦਾ ਪਤਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਹਰ ਪਿੰਡ, ਕਸਬੇ ਅਤੇ ਸ਼ਹਿਰੀ ਖੇਤਰ ਵਿੱਚ ਲੱਡੂਆਂ ਅਤੇ ਸਿੱਕਿਆਂ ਨਾਲ ਆਪਣੇ ਚਹੇਤੇ ਨੇਤਾ ਨੂੰ ਤੋਲ ਰਹੇ ਹਨ। ਇਸੇ ਲੜੀ ਤਹਿਤ ਅੱਜ ਡਾ. ਰਾਜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਹੁਲਾਰਾ ਮਿਲਿਆ ਜਦੋਂ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਅਰੋੜਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਓਹਦੇਦਾਰਾਂ ਅਤੇ ਮੈਂਬਰਾਂ ਨੇ ਡਾ. ਰਾਜ ਨੂੰ ਲੱਡੂਆਂ ਨਾਲ ਤੋਲਿਆ ਅਤੇ ਉਨ੍ਹਾਂ ਨੂੰ ਇੱਥੋਂ ਭਾਰੀ ਵੋਟਾਂ ਨਾਲ ਜੇਤੂ ਬਣਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਡਾ: ਰਾਜ ਨੇ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਕਾਰਜ ਕਰਵਾ ਕੇ ਅਤੇ ਨਵੇਂ ਵਿਕਾਸ ਪ੍ਰੋਜੈਕਟ ਲਗਾ ਕੇ ਲੋਕਾਂ ਤੋਂ ਮਿਲ ਰਹੇ ਪਿਆਰ ਦੀ ਹਰ ਬੂੰਦ ਦਾ ਕਰਜ਼ਾ ਚੁਕਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡੀ ਨਾਲ ਸਬੰਧਤ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਮੰਡੀ ਦੇ ਸੁਧਾਰ ਲਈ ਸਰਕਾਰ ਪਾਸੋਂ ਇਕ ਵਿਸ਼ੇਸ਼ ਪ੍ਰਾਜੈਕਟ ਵੀ ਮਨਜ਼ੂਰ ਕਰਵਾਇਆ ਜਾਵੇਗਾ ਤਾਂ ਜੋ ਇਥੋ ਆਉਣ ਵਾਲੇ ਕਿਸਾਨਾਂ ਅਤੇ ਹੋਰ ਲੋਕਾਂ ਦੇ ਨਾਲ-ਨਾਲ ਆੜ੍ਹਤਿਆਂ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨ ਕਰਨਾ ਪਵੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪਰਵੀਨ ਲੱਤਾ ਸੈਣੀ, ਡਿਪਟੀ ਮੇਅਰ ਰੰਜੀਤਾ ਚੌਧਰੀ, ਬਾਬਾ ਲਖਬੀਰ ਸਿੰਘ ਜੀ ਤਰਨਾ ਦਲ, ਬਾਬਾ ਜੀ ਖੁਰਾਲਗੜ੍ਹ, ਕੌਂਸਲਰ ਅਮਰੀਕ ਚੌਹਾਨ, ਸੁਦਰਸ਼ਨ ਧੀਰ, ਗੌਰਵ ਗੌਰਾ, ਨੀਰਜ ਸ਼ਰਮਾ, ਕਾਜਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਡਾ. ਦਰਪਣ ਆਹਲੂਵਾਲੀਆਂ ਏ.ਡੀ.ਸੀ.ਪੀ ਸਿਟੀ-1,ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ...