ਸੰਗਰੂਰ ::::::::::::::::::::::: ਲੋਕ ਸਭਾ ਚੋਣਾਂ ਵਿਚ ਇਸ ਵਾਰ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸਵੀਪ ਅਧਾਰਿਤ ਜਾਗਰੂਕਤਾ ਗਤੀਵਿਧੀਆਂ...
Day: May 28, 2024
ਮਾਲੇਰਕੋਟਲਾ 28 ਮਈ : (ਮੁਹੰਮਦ ਸ਼ਹਿਬਾਜ਼) ਲੋਕ ਸਭਾ ਚੋਣਾਂ 2024 ਲਈ ਸੁਖਾਵਾਂ ਮਾਹੌਲ ਸਿਰਜਣ ਅਤੇ ਲੋਕ ਬਿਨਾਂ ਕਿਸੇ ਡਰ ਭੈਅ...
ਲੁਧਿਆਣਾ, (Justice News) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਜਿਹੜੇ ਵਿਅਕਤੀ ਜ਼ਿਲ੍ਹੇ ਦੇ...
ਲੁਧਿਆਣਾ, (Justice News) - ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਆਗਾਮੀ 1 ਜੂਨ ਨੂੰ ਮਤਦਾਨ ਦਿਵਸ ਦੇ ਮੱਦੇਨਜ਼ਰ 30...
ਲੁਧਿਆਣਾ, ( Gurvinder sidhu) - ਆਮ ਚੋਣਾਂ ਦੇ ਮੱਦੇਨਜ਼ਰ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਆਬਕਾਰੀ ਵਿਭਾਗ ਨੇ...
ਸਮਾਣਾ,::::::::::::::::::::::::::::: ਪੁਰਾਣੀ ਪੈਂਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਵਰਗ ਵਿੱਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ।...
ਜਗਰਾਉਂ,::::::::::::::::::: 29ਵੇਂ ਦਿਨ 'ਚ ਦਾਖਲ ਹੋਏ ਦਿਨ-ਰਾਤ ਦੇ ਅਖਾੜਾ ਪਿੰਡ ਦੇ ਸੰਘਰਸ਼ ਮੋਰਚੇ ਵੱਲੋਂ ਅੱਜ ਇਲਾਕੇ ਦੇ ਦਸ ਪਿੰਡਾਂ ਚ...
ਹੁਸ਼ਿਆਰਪੁਰ ( ਤਰਸੇਮ ਦੀਵਾਨਾ ) ਗਰਮੀ ਦਾ ਪ੍ਰਕੋਪ ਜਿੰਨਾ ਵੱਧ ਰਿਹਾ ਹੈ, ਉੰਨਾ ਹੀ ਨੇਤਾਵਾਂ ਦਾ ਆਪਣੇ ਹਲਕਿਆਂ ਚ ਬੈਠਕਾਂ' ਤੇ ਚੋਣ ਪ੍ਰਚਾਰ ਦਾ ਜ਼ੋਰ ਵੀ ਵੱਧ ਰਿਹਾ ਹੈ | ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਲੋਕਸਭਾ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਨੇ ਆਪਣੀਆਂ ਬੈਠਕਾਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨੇ ਆਜ਼ਾਦੀ ਤੋਂ ਹੁਣ ਤੱਕ ਨਹੀਂ ਕੀਤਾ ਉਹ ਆਮ ਆਦਮੀ ਪਾਰਟੀ ਨੇ ਪਿਛਲੇ 2 ਸਾਲਾਂ ਵਿਚ ਕਰ ਵਿਖਾਇਆ ਹੈ | ਸਿਖਿਆ, ਸਿਹਤ, ਰੋਜ਼ਗਾਰ ਕਿਸੀ ਵੀ ਖੇਤਰ ਦੀ ਗੱਲ ਕਰੀਏ, ਆਪ ਸਰਕਾਰ ਨੇ ਆਮ ਜਨਤਾ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ. ਜਿਹੜੇ ਸਿਵਿਲ ਹਸਪਤਾਲਾਂ ਚ ਪਹਿਲਾਂ ਲੋਕ ਸਹੂਲਤਾਂ ਤੋਂ ਸੱਖਣੇ ਸਨ, ਹੁਣ ਓਥੇ ਹਰ ਤਰ੍ਹਾਂ ਦੇ ਟੈਸਟ, ਸਕੈਨਿੰਗ, ਦਵਾਈਆਂ ਉਪਲਬਧ ਹਨ | ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਦਾ ਵੀ ਆਮ ਜਨਤਾ ਨੂੰ ਬਹੁਤ ਫਾਇਦਾ ਪਹੁੰਚਿਆ ਹੈ | ਸਕੂਲਾਂ ਵਿਚ ਸਿਖਿਆ ਦਾ ਪੱਧਰ ਚੁੱਕਿਆ, 43000 ਸਰਕਾਰੀ ਨੌਕਰੀਆਂ ਦਿੱਤੀਆਂ | ਡਾ ਰਾਜ ਨੇ ਯਕੀਨ ਜ਼ਾਹਿਰ ਕੀਤਾ ਕਿ ਇਹਨਾਂ ਸਭ ਕੰਮਾਂ ਨੂੰ ਪ੍ਰਵਾਨਗੀ ਦਿੰਦੇ ਹੋਏ ਪੰਜਾਬੀ ਜ਼ਰੂਰ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਵਿਚ ਵੀ ਆਪਣਾ ਸਮਰਥਨ ਦੇਣਗੇ | ਉਹਨਾਂ ਨੇ ਆਪਣੇ ਹਲਕੇ ਦੇ ਵਿਕਾਸ ਅਤੇ ਆਪਣੇ ਹਲਕਾ ਵਾਸੀਆਂ ਦੀ ਬਿਹਤਰੀ ਲਈ ਹਰ ਕਦਮ ਚੁੱਕਣ ਦੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਉਹ ਆਪਣੇ ਵਲੋਂ ਕਿਸੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦੇਣਗੇ | ਇਸ ਮੌਕੇ 'ਤੇ ਹਲਕਾ ਵਾਸੀਆਂ ਨੇ ਵੀ ਡਾ ਰਾਜ ਵਿਚ ਆਪਣਾ ਵਿਸ਼ਵਾਸ ਜਤਾਉਂਦਿਆਂ ਉਹਨਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਕਰਾਰ ਕੀਤਾ |
ਮੋਗਾ ( Manpreet singh) ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ...
ਹੁਸ਼ਿਆਰਪੁਰ ( ਤਰਸੇਮ ਦੀਵਾਨਾ ) ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਪੋਤਰੇ ਲੋਕ ਸਭਾ ਹਲਕਾ...