ਹੁਸ਼ਿਆਰਪੁਰ ਦੀ ਪੁਲਿਸ ਵਲੋਂ  ਰੋਂਦਾ ਸਮੇਤ 02 ਕਥਿਤ ਦੋਸ਼ੀ ਕੀਤੇ ਕਾਬੂ !

October 8, 2024 Balvir Singh 0

ਹੁਸ਼ਿਆਰਪੁਰ ( ਤਰਸੇਮ ਦੀਵਾਨਾ ) ਸੁਰੇਂਦਰ ਲਾਂਬਾ ਆਈਪੀਐਸ  ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ  ਸਰਬਜੀਤ Read More

ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ,15 ਅਕਤੂਬਰ ਨੂੰ ਪੈਣਗੀਆਂ ਵੋਟਾਂ

October 8, 2024 Balvir Singh 0

· ਮਾਲੇਰਕੋਟਲਾ 08 ਅਕਤੂਬਰ :(ਕਿਮੀ ਅਰੋੜਾ,ਅਸਲਮ ਨਾਜ਼) ਵਧੀਕ ਡਿਪਟੀ ਕਮਿਸ਼ਨਰ(ਪੇਂਡੂ ਵਿਕਾਸ) ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਵਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 176 ਪੰਚਾਇਤਾਂ ਬਾਬਤ ਸਰਪੰਚਾਂ ਲਈ 649 ਅਤੇ ਪੰਚਾਂ ਲਈ 2233 ਨਾਮਜਦਗੀਆਂ ਦਾਖ਼ਲ ਹੋਈਆ ਸਨ । ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ 278 ਸਰਪੰਚਾਂ ਅਤੇ 419 ਪੰਚਾਂ ਨੇ ਆਪਣੇ ਨਾਮਜ਼ਦਰੀ ਪੱਤਰ ਵਾਪਸ ਲਏ । ਬਿਨਾਂ ਮੁਕਾਬਲੇ/ਸਰਬਸੰਮਤੀ ਨਾਲ 34 ਸਰਪੰਚ ਅਤੇ 606 ਪੰਚੀ ਦੇ ਉਮੀਦਵਾਰ ਜੇਤੂ ਘੋਸਿਤ ਕੀਤੇ ਗਏ । ਉਨ੍ਹਾਂ ਦੱਸਿਆ ਕਿ ਹੁਣ ਕੇਵਲ 338 ਸਰਪੰਚ ਅਤੇ 1181 ਪੰਚ ਚੋਣ ਮੈਦਾਨ ਵਿਚ ਰਹਿ ਗਏ ਹਨ।ਉਨ੍ਹਾਂ Read More

ਦੇਸ਼ ਵਿੱਚ ਵੱਧ ਰਹੇ ਨਸ਼ੇ ਲਈ: ਸਰਕਾਰ ਨੂੰ ਦੋਸ਼ ਨਾ ਦਿਓ – ਠਾਕੁਰ ਦਲੀਪ ਸਿੰਘ

October 8, 2024 Balvir Singh 0

  ਜਲੰਧਰ ( ਅਮਰਜੀਤ ਸਿੰਘ)   ਨਸ਼ਿਆਂ ਦੇ ਵਪਾਰ ਅਤੇ ਨਸ਼ਿਆਂ ਕਾਰਨ ਹੋਣ ਵਾਲੇ ਨੁਕਸਾਨ ਲਈ ਭਾਰਤ ਸਰਕਾਰ ਜਾਂ ਕਿਸੇ ਵੀ ਪਾਰਟੀ ਦੇ ਸਰਕਾਰੀ ਅਧਿਕਾਰੀਆਂ Read More

ਡਿਸਟ੍ਰਿਕਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

October 8, 2024 Balvir Singh 0

ਮੋਗਾ  ( ਮਨਪ੍ਰੀਤ ਸਿੰਘ  ) – ਦਫ਼ਤਰ ਡਿਪਟੀ ਕਮਿਸ਼ਨਰ, ਮੋਗਾ ਦੀ ਡਿਸਟ੍ਰਿਕਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਸਥਾਨਕ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਜਾਗਰੂਕਤਾ Read More

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

October 8, 2024 Balvir Singh 0

ਲੁਧਿਆਣਾ  (  ਗੁਰਵਿੰਦਰ ਸਿੱਧੂ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ Read More