ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ
ਮੋਗਾ (ਗੁਰਜੀਤ ਸੰਧੂ ) ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। Read More