ਸ੍ਰੀ ਅਕਾਲ ਤਖ਼ਤ ਸਾਹਿਬ ਤਨਖ਼ਾਹ ਭੁਗਤ ਰਹੇ ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਵਾਲੇ ਵਿਰੁੱਧ ਪੰਥਕ ਰਵਾਇਤਾਂ ਮੁਤਾਬਕ ਕਾਰਵਾਈ ਕਰਨ
ਅੰਮ੍ਰਿਤਸਰ ( ਜਸਟਿਸ ਨਿਊਜ਼ ) ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ, ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ Read More