ਪੰਜਾਬ, ਹਰਿਆਣਾ ਤੇ ਦਿੱਲੀ ਤੋਂ ਬਾਅਦ ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਆਪਹੁਦਰੇ ਹਟਾਉਣ ਦੇ ਫ਼ੈਸਲੇ ਖਿਲਾਫ ਬੁਲੰਦ ਕੀਤੀ ਆਵਾਜ਼।
ਮੁੰਬਈ ( ਜ. ਨ. ) ਪੰਜਾਬ ਅਤੇ ਹਰਿਆਣਾ ਤੋਂ ਬਾਅਦ ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ Read More