”ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਸ਼ੇਸ਼ ਘੇਰਾਬੰਦੀ ਤੇ ਸਰਚ ਆਪਰੇਸ਼ਨ ਲਈ ਬੱਧਨੀਂ ਕਲ੍ਹਾਂ ਪਹੁੰਚੇ ਏ.ਡੀ.ਜੀ.ਪੀ ਸ਼ਿਵੇ ਕੁਮਾਰ ਵਰਮਾ
ਮੋਗਾ (ਮਨਪ੍ਰੀਤ ਸਿੰਘ ਗੁਰਜੀਤ ਸੰਧੂ ) ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਪੁਲਿਸ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। Read More