ਆਯੁਸ਼ਮਾਨ ਆਰੋਗਿਆ ਕੇਂਦਰ, ਰੰਗੀਲਪੁਰ ਨੇ ਪ੍ਰਾਪਤ ਕੀਤੀ ਰਾਸ਼ਟਰੀ ਗੁਣਵੱਤਾ ਸਰਟੀਫਿਕੇਸ਼ਨ
ਰੂਪਨਗਰ, ਰੰਗੀਲਪੁਰ ( ਪੱਤਰ ਪ੍ਰੇਰਕ ) ਆਯੁਸ਼ਮਾਨ ਆਰੋਗਿਆ ਕੇਂਦਰ, ਰੰਗੀਲਪੁਰ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਵਲੋਂ ਤੈਅ ਕੀਤੇ ਨੈਸ਼ਨਲ ਕੁਆਲਟੀ ਅਸ਼ੋਰੈਂਸ ਸਟੈਂਡਰਡ ਅਧੀਨ ਰਾਸ਼ਟਰੀ ਸਰਟੀਫਿਕੇਸ਼ਨ ਪ੍ਰਾਪਤ ਕਰਕੇ ਇਲਾਕੇ Read More