ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ’ਚ ਵਿਦਿਆਰਥੀਆਂ ਲਈ ਸਿਹਤ ਜਾਂਚ, ਟੀਕਾਕਰਨ ਅਤੇ ਮਹਾਵਾਰੀ ਸਫਾਈ ’ਤੇ ਜਾਗਰੂਕਤਾ ਲੈਕਚਰ
ਰੂਪਨਗਰ ( ਜਸਟਿਸ ਨਿਊਜ਼ ) ਆਯੁਸ਼ਮਾਨ ਆਰੋਗਿਆ ਕੇਂਦਰ ਅਕਬਰਪੁਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਵਿਖੇ ਵਿਦਿਆਰਥੀਆਂ ਦੀ ਸਿਹਤ ਸੰਭਾਲ ਅਤੇ ਜਾਗਰੂਕਤਾ ਵਧਾਉਣ Read More