ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ ਅਹਿਮਦ ਵੱਲੋਂ ਵਾਤਾਵਰਣ ਸੰਭਾਲ ਲਈ ਸਾਂਝੇ ਯਤਨ ਕਰਨ ਦਾ ਸੱਦਾ
ਫਗਵਾੜਾ (ਸ਼ਿਵ ਕੌੜਾ) ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ ਅਫਰੋਜ ਅਹਿਮਦ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਵਾਤਾਵਰਣ ਪਲਾਨ ਦੀ ਸਮੀਖਿਆ ਕਰਦਿਆਂ ਵਾਤਾਵਰਣ ਨੂੰ Read More