ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 5048 ਕੇਸਾਂ ਦਾ ਨਿਪਟਾਰਾ ਕਰਕੇ 13.91 ਕਰੋੜ ਤੋਂ ਵਧੇਰੇ ਦੇ ਅਵਾਰਡ ਪਾਸ: ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ
ਮੋਗਾ ( ਮਨਪ੍ਰੀਤ ਸਿੰਘ/ਗੁਰਜੀਤ ਸੰਧੂ ) ਅੱਜ ਜ਼ਿਲ੍ਹਾ ਮੋਗਾ ਵਿੱਚ ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਮਾਣਯੋਗ ਜੱਜ ਪੰਜਾਬ Read More