ਚੌਂਤੇ ਪਿੰਡ ਦੀ ਪੰਚਾਇਤੀ ਜ਼ਮੀਨ ‘ਤੇ ਰੇਤ ਮਾਫੀਆ ਦਾ ਕਬਜ਼ਾ – ਪੰਚਾਇਤ ਵੱਲੋਂ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਦੀ ਅਪੀਲ
ਕੋਹਾੜਾ /ਸਾਹਨੇਵਾਲ (ਬੂਟਾ ਕੋਹਾੜਾ ) – ਸਾਹਨੇਵਾਲ ਹਲਕੇ ਦੇ ਪਿੰਡ ਚੌਂਤੇ ਦੀ ਪੰਚਾਇਤੀ ਜ਼ਮੀਨ ‘ਤੇ ਰੇਤ ਮਾਫੀਆ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਇਆ ਹੈ। Read More