ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ-ਇਸ ਉੱਦਮ ਨਾਲ ਪੰਜਾਬ ਨੂੰ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਮਿਲੇਗਾ ਰੁਜ਼ਗਾਰ
ਚੰਡੀਗੜ੍ਹ/ਲੁਧਿਆਣਾ 🙁 ਜਸਟਿਸ ਨਿਊਜ਼) ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ Read More