ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਹਲਕੇ ਅੰਦਰ 12 ਨਵੇਂ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ, ਕੰਮ ਜਲਦੀ ਪੂਰਾ ਹੋਵੇਗਾ
ਪਾਇਲ (ਨਰਿੰਦਰ ਸ਼ਾਹਪੁਰ) ਵਿਧਾਨ ਸਭਾ ਹਲਕਾ ਪਾਇਲ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਅੱਜ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ। ਹਲਕੇ ਦੇ 12 ਪਿੰਡਾਂ ਵਿੱਚ Read More