ਭਾਜਪਾ ਦੇ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਵੀਨ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ – ਬਿਹਾਰ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਆਉਣ ਵਾਲੀ ਸੰਗਤ ਲਈ ਮੁਫ਼ਤ ਬੱਸ ਸੇਵਾ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ): ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਵੀਨ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ Read More