ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿੱਢੀ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ – ਸੁਮਿਤ ਸੱਭਰਵਾਲ-”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ‘ਚ ਕਰਵਾਏ ਨੁੱਕੜ ਨਾਟਕ
ਲੁਧਿਆਣਾ ( ਜਸਟਿਸ ਨਿਊਜ਼) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ Read More