ਜ਼ਿਲ੍ਹੇ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਖਾਦ ਦੀ ਪਹੁੰਚ ਬਣਾਈ ਜਾਵੇਗੀ ਯਕੀਨੀ, ਕਿਸਾਨ ਘਬਰਾਹਟ ਵਿੱਚ ਲੋੜ ਤੋਂ ਵੱਧ ਯੂਰੀਆ ਖਾਦ ਨੂੰ ਜਮ੍ਹਾ ਕਰਨ ਤੋਂ ਗ਼ੁਰੇਜ਼ ਕਰਨ – ਡਿਪਟੀ ਕਮਿਸ਼ਨਰ
ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਹਾੜ੍ਹੀ-2025 ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਵਿਚ ਕਿਸਾਨਾਂ ਨੂੰ 70 ਹਜ਼ਾਰ ਮੀਟ੍ਰਿਕ ਟਨ ਯੂਰੀਆ ਖਾਦ ਲੋੜੀਂਦੀ ਹੈ ਅਤੇ ਹੁਣ Read More