ਗਣਤੰਤਰ ਦਿਵਸ-2027 ਮੌਕੇ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਅਵਾਰਡਾਂ ਲਈ ਅਰਜ਼ੀਆਂ/ਨਾਮਜ਼ਦਗੀਆਂ ਦੀ ਮੰਗ-ਯੋਗ ਅਤੇ ਵਿਲੱਖਣ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਨਾਮਜ਼ਦਗੀਆਂ ਭੇਜਣ ਦੀ ਅਪੀਲ – ਡਿਪਟੀ ਕਮਿਸ਼ਨਰ
ਮੋਗਾ , ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ ) ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ Read More