August 17, 2026

Justice News

ਅਵਾਮ ਦੀ ਆਵਾਜ਼

ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਿਲੀ ਮੰਜੂਰੀ

ਚੰਡੀਗੜ੍ਹ, 11 ਸਤੰਬਰ – ///// ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਅੱਜ ਇੱਥੇ ਕੈਬਨਿਟ ਦੀ ਮੀਟਿੰਗ ਵਿਚ ਹਰਿਆਣਾ ਦੀ 14ਵੀਂ ਵਿਧਾਨਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਦੇ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ।

          ਹੁਣ ਇਸ ਪ੍ਰਸਤਾਵ ਨੂੰ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਦੇ ਸਾਹਮਣੇ ਮੰਜੂਰੀ ਲਈ ਭੇਜਿਆ ਜਾਵੇਗਾ। ਸੰਵਿਧਾਨ ਦੇ ਅਨੁਛੇਦ 174 (2) (ਬੀ) ਵਿਚ ਰਾਜਪਾਲ ਨੂੰ ਵਿਧਾਨਸਭਾ ਨੂੰ ਭੰਗ ਕਰਨ ਦੀ ਸ਼ਕਤੀ ਨਿਹਿਤ ਹੈ।

ਸਲਸਵਿਹ/2024

Leave a Reply

Your email address will not be published. Required fields are marked *

Copyright © All rights reserved. | Newsphere by AF themes.