ਹਰਿਆਣਾ ਨਿਊਜ਼

ਚੰਡੀਗੜ੍ਹ, 12 ਸਤੰਬਰ – ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਅ ਨੇ ਹਰਿਆਣਾ ਵਿਧਾਨਸਭਾ ਦਾ ਤੁਰੰਤ ਪ੍ਰਭਾਵ ਨਾਲ ਵਿਘਟਨ ਕਰਨ ਦਾ ਐਲਾਨ ਕੀਤਾ ਹੈ। ਇਹ ਕਾਰਵਾਈ ਭਾਰਤੀ ਸੰਵਿਧਾਨ ਦੇ ਅਨੁਛੇਦ 174 ਦੇ ਕਲੋਜ਼ (2) ਦੇ ਸਬ ਕਲੋਜ਼ (ਬੀ) ਤਹਿਤ ਰਾਜਪਾਲ ਨੂੰ ਪ੍ਰਦੱਤ ਸ਼ਕਤੀਆਂ ਦੇ ਅਨੁਸਾਰ ਕੀਤੀ ਗਈ ਹੈ।

Leave a Reply

Your email address will not be published.


*