August 17, 2026

Justice News

ਅਵਾਮ ਦੀ ਆਵਾਜ਼

ਸੀ.ਆਈ.ਏ ਸਟਾਫ਼-1 ਵੱਲੋਂ 500 ਗ੍ਰਾਮ ਹੈਰੋਇੰਨ ਸਮੇਤ ਇੱਕ ਨਸ਼ਾ ਤੱਸਕਰ ਕਾਬੂ

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ ਜੋਗਾ ਸਿੰਘ ਰਾਜਪੂਤ) ਇੰਸਪੈਕਟਰ ਅਮਨਦੀਪ ਸਿੰਘ ਇੰਚਾਂਰਜ਼ ਸੀ.ਆਈ.ਏ ਸਟਾਫ਼-1, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਏ.ਐਸ.ਆਈ ਕੰਵਲਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਮੀਰੀ ਪੀਰੀ ਅਕੈਡਮੀ ਥਾਣਾ ਛੇਹਰਟਾ ਦੇ ਖੇਤਰ ਤੋਂ ਦੋਸ਼ੀ ਲਵਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਬਾਸਰਕੇ ਭੈਣੀ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 500 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਇਸ ਤੇ ਮੁਕੱਦਮਾਂ ਨੰਬਰ 185 ਮਿਤੀ 9-10-2024 ਜੁਰਮ 21-ਸੀ/61/85 ਐਨ.ਡੀ.ਪੀ.ਐਸ ਐਕਟ, ਥਾਣਾ ਛੇਹਰਟਾ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.