August 17, 2026

Justice News

ਅਵਾਮ ਦੀ ਆਵਾਜ਼

ਥਾਣਾ ਏਅਰਪੋਰਟ ਵੱਲੋਂ ਚੋਰੀ ਦੇ ਮੋਟਰਸਾਈਕਲ ਤੇ ਦੋ ਐਕਟੀਵਾ ਸਮੇਤ ਦੋ ਕਾਬੂ

ਅੰਮ੍ਰਿਤਸਰ
ਰਣਜੀਤ ਸਿੰਘ ਮਸੌਣ/ਜੋਗਾ ਸਿੰਘ ਰਾਜਪੂਤ
ਮੁੱਖ ਅਫ਼ਸਰ ਥਾਣਾ ਏਅਰਪੋਰਟ ਅੰਮ੍ਰਿਤਸਰ ਦੀ ਸਬ-ਇੰਸਪੈਕਟਰ ਕੁਲਜੀਤ ਕੌਰ ਦੀ ਪੁਲਿਸ ਪਾਰਟੀ ਵੱਲੋਂ ਮੁਕੱਦਮਾ ਨੰਬਰ 47 ਮਿਤੀ 20/11/2024 ਅਧੀਨ 303(2), 317(2) ਬੀਐਨਐਸ ਐਕਟ ਅਧੀਨ ਥਾਣਾ ਏਅਰਪੋਰਟ ਅੰਮ੍ਰਿਤਸਰ ਵਿੱਚ ਦੋਸ਼ੀ ਰਾਜਪਾਲ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਵਡਾਲਾ ਭਿੱਟੇਵੱਡ, ਪੁਲਿਸ ਥਾਣਾ ਕੰਬੋ, ਅੰਮ੍ਰਿਤਸਰ ਦਿਹਾਤੀ ਅਤੇ ਗੁਰਚਰਨ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਵਡਾਲਾ ਭਿੱਟੇਵੱਡ, ਪੁਲਿਸ ਥਾਣਾ ਕੰਬੋ, ਅੰਮ੍ਰਿਤਸਰ ਦਿਹਾਤੀ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਚੋਰੀਂ ਦਾ ਇੱਕ ਮੋਟਰਸਾਈਕਲ ਤੇ ਦੋ ਐਕਟੀਵਾ ਸਕੂਟੀਆਂ ਬਰਾਮਦ ਕੀਤੀਆਂ ਗਈਆਂ।

Leave a Reply

Your email address will not be published. Required fields are marked *

Copyright © All rights reserved. | Newsphere by AF themes.