ਚੰਡੀਗੜ੍ਹ ( ਜਸਟਿਸ ਨਿਊਜ਼ ) ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਨੂੰ ਮੱਦੇਨਜਰ ਰੱਖਦੇ ਹੋਏ ਸਾਲ 2024 ਦੌਰਾਨ ਮਿਤੀ 24 ਦਸੰਬਰ 2024 ਤੋਂ ਮਿਤੀ 31 ਦਸੰਬਰ 2024 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
Leave a Reply