ਰਣਜੀਤ ਸਿੰਘ ਮਸੌਣ/ਰਾਘਵ ਅਰੋੜਾ
ਅੰਮ੍ਰਿਤਸਰ
ਏਐਸਆਈ ਹਰੀਸ਼ ਕੁਮਾਰ ਇੰਚਾਰਜ਼ ਪੀ.ਓ. ਸਟਾਫ਼ ਅੰਮ੍ਰਿਤਸਰ ਵੱਲੋਂ ਆਪਣੀ ਟੀਮ ਨਾਲ ਮਿਲ ਕੇ ਭਗੌੜੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸਰੂਪ ਸਿੰਘ ਵਾਸੀ ਕਾਮਸਕੇ ਥਾਣਾ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਮੁਕੱਦਮਾਂ ਨੰਬਰ 219 ਮਿਤੀ 7-11-2021 ਜ਼ੁਰਮ 379, 411 IPC ਥਾਣਾ ਈ-ਡਿਵੀਜ਼ਨ ਅੰਮ੍ਰਿਤਸਰ ਅਤੇ (2) ਮੁਕੱਦਮਾ ਨੰਬਰ 32 ਮਿਤੀ 5-3-2021 ਜੁਰਮ 379, 411 ਆਈਪੀਸੀ ਐਕਟ ਅਧੀਨ ਥਾਣਾ ਈ-ਡਵੀਜ਼ਨ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਇਸਨੂੰ ਮਾਨਯੋਗ ਅਦਾਲਤ ਵੱਲੋਂ ਦੋਵਾਂ ਮੁਕੱਦਮਿਆਂ ਵਿੱਚ ਮਿਤੀ 3-8-2024 ਨੂੰ ਭਗੌੜਾ ਕਰਾਰ ਦਿੱਤਾ ਸੀ।
Leave a Reply