August 17, 2026

Justice News

ਅਵਾਮ ਦੀ ਆਵਾਜ਼

10 ਮਈ ਦੀ ਕੌਮੀ ਲੋਕ ਅਦਾਲਤ ਮੁਲਤਵੀ

ਮੋਗਾ   (  ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਵਰਤਮਾਨ ਹਲਾਤਾਂ ਦੇ ਮੱਦੇਨਜਰ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਕਮ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ ਧਾਲੀਵਾਲ ਨੇ ਦੱਸਿਆ ਹੈ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮਿਲੇ ਹੁਕਮਾਂ ਅਨੁਸਾਰ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੌਮੀ ਲੋਕ ਅਦਾਲਤ ਦੀ ਨਵੀਂ ਤਾਰੀਖ਼ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.