80 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਚੜ੍ਹੇ ਪੁਲਿਸ ਦੇ ਅੜਿੱਕੇ 

ਹੁਸ਼ਿਆਰਪੁਰ  ( ਤਰਸੇਮ ਦੀਵਾਨਾ )
  ਸੰਦੀਪ ਮਲਿਕ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ  ਮੁਕੇਸ਼ ਕੁਮਾਰ ਐਸ.ਪੀ-ਡੀ ਅਗਵਾਹੀ ਹੇਠ ਜਸਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਜੈਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਏ ਐਸ ਆਈ ਰਛਪਾਲ ਸਿੰਘ ਪੁਲਿਸ ਪਾਰਟੀ ਗੜ੍ਹਸ਼ੰਕਰ ਤੋ ਡੁੱਗਰੀ ਨੂੰ ਜਾ ਰਹੇ ਸੀ ਤਾ ਇਕ ਸਕੂਟਰੀ ਨੰਬਰੀ ਪੀ ਬੀ 24-ਡੀ-8418 ਤੇ ਸਵਾਰ ਦੋ ਵਿਅਕਤੀਆ ਨੂੰ ਸ਼ੱਕ  ਦੇ ਤੌਰ ਤੇ  ਰੋਕ ਕੇ ਉਹਨਾਂ ਦਾ ਨਾਮ ਪਤਾ ਪੁੱਛਿਆ ਤਾ  ਸਕੂਟਰੀ ਚਾਲਕ ਨੇ ਆਪਣਾ ਨਾਮ ਮਦਨ ਲਾਲ ਉਰਫ ਮੰਦੀ ਉਰਫ ਤੀੜੂ ਪੁੱਤਰ ਦੇਵ ਰਾਜ ਵਾਸੀ ਡੁੱਗਰੀ ਅਤੇ ਦੂਸਰੇ ਨੇ ਆਪਣਾ  ਨਾਮ ਰਾਕੇਸ਼ ਕੁਮਾਰ ਉਰਫ ਕੇਸ਼ੀ ਪੁੱਤਰ  ਲੇਟ ਹਰੀਸ਼ ਚੰਦ ਵਾਸੀ ਡੁੱਗਰੀ ਦੱਸਿਆ ਤਾ ਉਕਤ ਦੋਵਾਂ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਉਨਾ ਦੀ ਤਲਾਸ਼ੀ ਕਰਨ ਤੇ ਮਦਨ ਲਾਲ ਉਰਫ ਮੰਦੀ ਉਰਫ ਤੀੜੂ ਪਾਸੋ 40 ਗ੍ਰਾਮ ਹੈਰੋਇਨ ਅਤੇ ਰਾਕੇਸ਼ ਕੁਮਾਰ ਉਰਫ ਕੇਸ਼ੀ ਪਾਸੋ ਪਾਸੋ 40 ਗ੍ਰਾਮ ਹੈਰਇਨ ਬਰਾਮਦ ਕਰਕੇ ਦੋਨਾ ਦੇ ਖਿਲਾਫ ਥਾਣਾ ਗੜਸ਼ੰਕਰ ਵਿਖ਼ੇ ਮੁਕੱਦਮਾ ਦਰਜ ਕੀਤਾ ਗਿਆ ਅਤੇ ਮੁਲਜਮਾ  ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin