August 29, 2026

Justice News

ਅਵਾਮ ਦੀ ਆਵਾਜ਼

ਪਾਸਪੋਰਟ ਸੇਵਾ ਕੇਂਦਰ, ਲੁਧਿਆਣਾ ਗਲੋਬਲ ਬਿਜ਼ਨਸ ਪਾਰਕ ਵਿੱਚ ਤਬਦੀਲ; ਸੇਵਾਵਾਂ 7 ਜੁਲਾਈ ਤੋਂ ਸ਼ੁਰੂ



ਚੰਡੀਗੜ੍ਹ  ( ਜਸਟਿਸ ਨਿਊਜ਼  )ਪਾਸਪੋਰਟ ਸੇਵਾ ਕੇਂਦਰ, ਲੁਧਿਆਣਾ, ਜੋ ਕਿ ਇਸ ਵੇਲੇ ਆਕਾਸ਼ ਦੀਪ ਕੰਪਲੈਕਸ, ਗਿਆਨ ਸਿੰਘ ਰਾੜੇਵਾਲਾ ਮਾਰਕੀਟ, ਲੁਧਿਆਣਾ ਵਿੱਚ ਸਥਿਤ ਹੈ, ਉਸ ਦਾ ਪਤਾ ਬਦਲ ਕੇ ਹੁਣ ਨਵੇਂ ਸਥਾਨ ਗਲੋਬਲ ਬਿਜ਼ਨਸ ਪਾਰਕ, ਜੀ.ਟੀ. ਰੋਡ, ਜਲੰਧਰ ਬਾਈਪਾਸ ਨੇੜੇ, ਪਿੰਡ ਭੋਰਾ, ਲੁਧਿਆਣਾ ਕੀਤਾ ਜਾ ਰਿਹਾ ਹੈ।

ਨਵਾਂ ਪਤਾ ਆਧੁਨਿਕ ਸੁਵਿਧਾਵਾਂ ਅਤੇ ਵਧੀਆ ਸਹੂਲਤਾਂ ਨਾਲ ਲੈਸ ਹੋਵੇਗਾ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਸੁਵਿਧਾ ਮਿਲੇਗੀ।

ਪਾਸਪੋਰਟ ਸੇਵਾ ਕੇਂਦਰ, ਲੁਧਿਆਣਾ ਆਪਣੇ ਨਵੇਂ ਪਤੇ ‘ਤੇ 07.07.2025 ਤੋਂ ਕੰਮ ਕਰਨਾ ਸ਼ੁਰੂ ਕਰੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.