August 17, 2026

Justice News

ਅਵਾਮ ਦੀ ਆਵਾਜ਼

10 ਅਗਸਤ ਤੱਕ ਭਰੇ ਜਾ ਸਕਣਗੇ ਜਵਾਹਰ ਨਵੋਦਿਆ ਵਿਦਿਆਲਿਆ ਗਿਆਰਵੀਂ ਜਮਾਤ ਦੇ ਆਨਲਾਈਨ ਫਾਰਮ

 ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )

   ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿਖੇ ਵਿਦਿਅਕ ਵਰ੍ਹੇ 2025-26 ਦੇ ਗਿਆਰਵੀਂ ਜਮਾਤ ਵਿੱਚ ਦਾਖਲੇ ਲਈ ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ ਹੁਣ 10 ਅਗਸਤ 2025 ਕਰ ਦਿੱਤੀ ਗਈ ਹੈ ਇਹ ਫਾਰਮ ਨਵੋਦਿਆ ਵਿਦਿਆਲਿਆ  ਵੈਬਸਾਈਟ ਤੇ ਭਰੇ ਜਾ ਰਹੇ ਹਨ

  ਇਹ ਜਾਣਕਾਰੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਸਕੂਲ ਮੁਖੀ ਰਾਕੇਸ਼ ਕੁਮਾਰ ਮੀਣਾ ਨੇ ਦਿੰਦਿਆ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਜਨਮ ਮਿਤੀ 1 ਜੂਨ 2008 ਤੋਂ 31 ਜੁਲਾਈ 2010 ਦੇ ਵਿਚਕਾਰ ਹੋਣੀ ਚਾਹੀਦੀ ਹੈ ਪ੍ਰੀਖਿਆਰਥੀ ਗਿਆਰਵੀਂ ਜਮਾਤ 2025-26 ਵਰ੍ਹੇ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ ਬਾਕੀ ਸਾਰੀਆਂ ਸ਼ਰਤਾਂ ਪਹਿਲਾਂ ਅਨੁਸਾਰ ਰਹਿਣਗੀਆਂ

ਰਾਕੇਸ਼ ਕੁਮਾਰ ਮੀਣਾ ਨੇ ਯੋਗ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ

Leave a Reply

Your email address will not be published. Required fields are marked *

Copyright © All rights reserved. | Newsphere by AF themes.