ਐਨ.ਆਈ.ਏ ਪੰਚਕੂਲਾ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ  



ਪੰਚਕੂਲਾ  ( ਜਸਟਿਸ ਨਿਊਜ਼  )

ਨੈਸ਼ਨਲ ਇੰਸਟੀਟਿਊਟ ਆਫ਼ ਆਯੁਰਵੇਦ (ਐਨ.ਆਈ.ਏ.), ਪੰਚਕੂਲਾ ਨੇ ਮੇਜਰ ਧਿਆਨ ਚੰਦ ਰਾਸ਼ਟਰੀ ਖੇਡ ਮਹੋਤਸਵ ਦੇ ਮੌਕੇ ਰਾਸ਼ਟਰੀ ਖੇਡ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ | ਸਮਾਗਮ ਦੀ ਸ਼ੁਰੂਆਤ ਪ੍ਰੋ: ਸਤੀਸ਼ ਗੰਧਰਵਾ, ਡੀਨ ਵੱਲੋਂ ਦੀਪਕ ਜਗਾ ਕੇ ਕੀਤੀ।

ਇਸ ਸਮਾਗਮ ਵਿੱਚ ਡਾ: ਗੌਰਵ ਗਰਗ (ਡੀ.ਐੱਮ.ਐੱਸ. ਕੋਆਰਡੀਨੇਟਰ), ਪ੍ਰੋ: ਪ੍ਰਹਿਲਾਦ ਰਘੂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਵਾਲੀਬਾਲ, ਬੈਡਮਿੰਟਨ, ਕੈਰਮ ਅਤੇ ਸ਼ਤਰੰਜ ਸਮੇਤ ਵੱਖ-ਵੱਖ ਖੇਡ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਸਪੋਰਟਸ ਕਮੇਟੀ ਵੱਲੋਂ ਡਾ: ਸਮੀਤ ਮਸੰਦ ਦੇ ਵਿਸ਼ੇਸ਼ ਯਤਨਾਂ ਨਾਲ ਇਹ ਸਮਾਗਮ ਸਫ਼ਲਤਾਪੂਰਵਕ ਕਰਵਾਇਆ ਗਿਆ|

ਇੰਸਟੀਟਿਊਟ ਵਲੋਂ ਮਾਣਯੋਗ ਵਾਈਸ ਚਾਂਸਲਰ ਪ੍ਰੋ. ਸੰਜੀਵ ਸ਼ਰਮਾ ਅਤੇ , ਪ੍ਰੋ. ਗੁਲਾਬ ਪਮਨਾਨੀ, ਡੀਨ ਦੇ  ਮਾਰਗਦਰਸ਼ਨ ਅਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links vape shop Puff Bar Wholesale geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin