ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿੱਚ ਆਪਣੇ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵਰਤ ਦਾ ਸਵਾਗਤ ਕਰਦੇ ਹੋਏ । (20.11.2025)
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿਖੇ ਆਪਣੇ ਨਿਵਾਸ ਸਥਾਨ ਸੰਤ ਕਬੀਰ ਕੁਟੀਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ। (20.11.2025)
ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿਖੇ ਆਪਣੇ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਹੋਏ। (20.11.2025)
ਹਰਿਆਣਾ ਦੇ ਮੁੱਖ ਮੰਤਰੀ ਸ. ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ਸੰਤ ਕਬੀਰ ਕੁਟੀਰ ਵਿਖੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵਰਤ ਦਾ ਸਵਾਗਤ ਕਰਦੇ ਹੋਏ। (20.11.2025)
Leave a Reply