August 17, 2026

Justice News

ਅਵਾਮ ਦੀ ਆਵਾਜ਼

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿੱਚ ਐਨ.ਡੀ.ਪੀ.ਐਸ ਐਕਟ ਅਧੀਨ ਦਰਜ਼ ਵੱਖ-ਵੱਖ ਮੁਕੱਦਮਿਆਂ ਵਿੱਚ ਬ੍ਰਾਮਦ ਮਾਲ ਨੂੰ ਨਸ਼ਟ ਕਰਨ ਲਈ ਨਿਯੁਕਤ ਡਰੱਗ ਡਿਸਪੋਜ਼ਲ ਕਮੇਟੀ (ਚੇਅਰਮੈਨ) ਰਵਿੰਦਰ ਪਾਲ ਸਿੰਘ ਸੰਧੂ ਡੀ.ਸੀ.ਪੀ ਇੰਨਵੈਸਟੀਗੇਸ਼ਨ ਅੰਮ੍ਰਿਤਸਰ, ਗੁਰਪ੍ਰਤਾਪ ਸਿੰਘ ਸਹੋਤਾ ਏ.ਡੀ.ਸੀ.ਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ (ਮੈਂਬਰ) ਅਤੇ ਹਰਮਿੰਦਰ ਸਿੰਘ ਏ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ (ਮੈਂਬਰ) ਵੱਲੋਂ ਅੱਜ ਮਿਤੀ 20-02-2026 ਨੂੰ ਖੰਨਾ ਪੇਪਰ ਮਿੱਲ ਵਿੱਖੇ ਪੁੱਜ਼ ਕੇ ਆਪਣੀ ਦੇਖ-ਰੇਖ ਹੇਠ ਜਾਬਤੇ ਅਨੁਸਾਰ ਦਰਜ਼ ਐਨ.ਡੀ.ਪੀ.ਐਸ ਐਕਟ ਦੇ 90 ਮੁਕੱਦਿਆਂ ਵਿੱਚ ਬ੍ਰਾਮਦ ਮਾਲ ਨੂੰ ਬਾਇਲਰ ਵਿੱਚ ਪਾ ਕੇ ਨਸ਼ਟ ਕੀਤਾ ਗਿਆ। ਨਸ਼ਟ ਕੀਤੇ ਗਏ, ਮਾਲ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-
1. ਹੈਰੋਇੰਨ 01 ਕਿੱਲੋ 291 ਗ੍ਰਾਮ 74 ਮਿਲੀਗ੍ਰਾਮ।
2. ਨਸ਼ੀਲੇ ਕੈਪਸੂਲ 400
3. ਨਸ਼ੀਲੀਆ ਗੋਲੀਆਂ 775
4. ਸਮੈਕ 26 ਗ੍ਰਾਮ,              5. ਭੂਕੀ 64 ਕਿੱਲੋ 50 ਗ੍ਰਾਮ ,  6. ਨਸ਼ੀਲਾ ਪਾਊਡਰ 3 ਕਿੱਲੋ 915 ਗ੍ਰਾਮ                          7. ਭੰਗ 330 ਗ੍ਰਾਮ,      8.ਇੰਜੈਕਸ਼ਨ 4

Leave a Reply

Your email address will not be published. Required fields are marked *

Copyright © All rights reserved. | Newsphere by AF themes.