August 17, 2026

Justice News

ਅਵਾਮ ਦੀ ਆਵਾਜ਼

ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੀ ਮਹੀਨਾਵਾਰ ਮੀਟਿੰਗ ਦਾ ਆਯੋਜਨ 

 

ਲੁਧਿਆਣਾ

(ਜਸਟਿਸ ਨਿਊਜ਼

) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਵੱਲੋਂ ਹਰ ਮਹੀਨੇ ਕੀਤੀ ਜਾਣ ਵਾਲੀ ਮਹੀਨਾਵਾਰ ਮੀਟਿੰਗ ਦਾ ਆਯੋਜਨ ਅੱਜ ਟਿੱਬਾ ਰੋਡ ਦੱਫਤਰ ਵਿੱਚ ਜਿਲਾਂ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ (ਸਾਬਕਾ ਵਿਧਾਇਕ) ਦੀ ਅਗਵਾਈ ਵਿੱਚ ਕੀਤਾ ਗਿਆ।

ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆ ਨੇ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸ਼ੁਝਾਂਅ ਦਿੰਦੇ ਹੋਏ ਕਾਂਗਰਸ ਪਾਰਟੀ ਵੱਲੋ ਕੀਤੇ ਜਾਣ ਵਾਲੇ ਪ੍ਰੋਗਰਾਮਾਂ/ ਰੈਲੀਆਂ ਵਿੱਚ ਵੱਧ ਤੋ ਵੱਧ ਸਾਥੀਆ ਨੂੰ ਨਾਲ ਲੈ ਕੇ ਸ਼ਾਮਿਲ ਹੋਣ ਤੇ ਜੋਰ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਘਰ ਘਰ ਵਿੱਚ ਪੰਹੁਚਾਉਣ ਲਈ ਵੀ ਹਰ ਵਰਕਰ ਨੂੰ ਯੋਗ ਉਪਰਾਲੇ ਕਰਨੇ ਚਾਹੀਦੇ ਹ

Leave a Reply

Your email address will not be published. Required fields are marked *

Copyright © All rights reserved. | Newsphere by AF themes.