August 17, 2026

Justice News

ਅਵਾਮ ਦੀ ਆਵਾਜ਼

ਹਰਿਆਣਾ ਖ਼ਬਰਾਂ

ਚੰਡੀਗੜ੍ਹ

( ਜਸਟਿਸ ਨਿਊਜ਼  )

ਹਰਿਆਣਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਮਹਾਰਾਸ਼ਟਰ ਲਈ 15 ਮਈ ਨੂੰ ਸਿਰਸਾ ਲਈ ਵਿਸ਼ੇਸ਼ ਰੇਲਗੱਡੀ ਰਵਾਨਾ ਹੋਵੇਗੀ।

ਇਕ ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਯੋਜਨਾ ਅਨੁਸਾਰ ਸੀਨੀਅਰ ਨਾਗਰਿਕ, ਜਿਸ ਦੀ ਉਮਰ 60 ਸਾਲ ਤੋਂ ਵੱਧ ਹੈ ਅਤੇ ਉਸ ਦੀ ਪਰਿਵਾਰਕ ਆਮਦਨ 1.80 ਲੱਖ ਰੁਪਏ ਤੋਂ ਘੱਟ ਹੈ, ਉਹ ਇਸ ਯੋਜਨਾ ਦਾ ਫਾਇਦ ਚੁੱਕ ਸਕਦੇ ਹਨ। ਯੋਜਨਾ ਦਾ ਲਾਭ ਚੁੱਕਣ ਲਈ ਸਰਲ ਹਰਿਆਣਾ ਪੋਟਰਲ ‘ਤੇ 10 ਮਈ ਤਕ ਰਜਿਸਟਰਡ ਕਰਵਾ ਸਕਦੇ ਹਨ। ਪਾਤਰ ਵਿਅਕਤੀ ਨੇੜਲੇ ਸੀ.ਐਸ.ਸੀ. ਸੈਂਟਰ ਜਾਂ ਆਪਣੇ ਸਮਾਰਟ ਫੋਨ ਤੋਂ ਸਰਲ ਪੋਟਰਲ ‘ਤੇ ਘਰ ਬੈਠੇ ਇਸ ਮੁਫਤ ਯਾਤਰਾ ਲਈ ਰਜਿਸਟਰਡ ਕਰਵਾ ਸਕਦੇ ਹਨ।

ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਬਿਨੈ ਕਰਨ ਲਈ ਲੋਂੜੀਦੇ ਦਸਤਾਵੇਜ ਲਾਜਿਮੀ ਕੀਤੇ ਗਏ ਹਨ, ਜਿੰਨ੍ਹਾਂ ਵਿਚ ਫੋਟੋ ਪਛਾਣ ਪੱਤਰ (ਜਿਵੇਂ ਆਧਾਰ ਕਾਰਡ, ਪੈਨ ਕਾਰਡ ਜਾਂ ਹੋਰ ਸਰਕਾਰੀ ਆਈ.ਡੀ.), ਪਰਿਵਾਰ ਪਛਾਣ ਪੱਤਰ, ਯਾਤਰਾ ਲਈ ਸਿਹਤ ਹੋਣ ਸਬੰਧੀ ਪ੍ਰਮਾਣ ਅਤੇ ਪਿਛਲੇ ਤਿੰਨ ਸਾਲਾਂ ਵਿਚ ਯੋਜਨਾ ਦਾ ਲਾਭ ਨਾ ਲੈਣ ਦਾ ਐਲਾਨ ਸ਼ਾਮਿਲ ਹੈ। ਬਿਨੈਕਾਰ ਹਰਿਆਣਾ ਦਾ ਵਾਸੀ ਹੋਣਾ ਅਤੇ ਪਰਿਵਾਰ ਪਛਾਣ ਪੱਤਰ ਹੋਣਾ ਲਾਜਿਮੀ ਹੈ। ਯੋਜਨਾ ਦੇ ਨਿਯਮਾਂ ਅਨੁਸਾਰ, ਕੋਈ ਵੀ ਵਿਅਕਤੀ ਹਰੇਕ

Leave a Reply

Your email address will not be published. Required fields are marked *

Copyright © All rights reserved. | Newsphere by AF themes.