September 2, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਲੁਧਿਆਣਾ ਦੀਆਂ 6 ਨਗਰ ਕੌਂਸਲਾਂ ਲਈ ਖੇਤੀਬਾੜੀ ਵਿਭਾਗ ਦੀ ਵਿਸ਼ੇਸ਼ ਸਕੱਤਰ ਬਲਦੀਪ ਕੌਰ ਆਬਜ਼ਰਵਰ ਨਿਯੁਕਤ

ਲੁਧਿਆਣਾ
:(ਜਸਟਿਸ ਨਿਊਜ਼)
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਵਿਸ਼ੇਸ਼ ਸਕੱਤਰ ਬਲਦੀਪ ਕੌਰ ਨੂੰ ਨਗਰ ਕੌਂਸਲ ਖੰਨਾ, ਜਗਰਾਉਂ, ਪਾਇਲ, ਦੋਰਾਹਾ, ਰਾਏਕੋਟ ਅਤੇ ਸਮਰਾਲਾ ਵਿੱਚ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਆਬਜ਼ਰਵਰ ਬਲਦੀਪ ਕੌਰ ਇੰਟਰਨੈਸ਼ਨਲ ਗੈਸਟ ਹਾਊਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਵਿਖੇ ਠਹਿਰਣਗੇ। ਨਗਰ ਕੌਂਸਲ ਚੋਣਾਂ ਸਬੰਧੀ ਆਬਜ਼ਰਵਰ ਨਾਲ ਉਨ੍ਹਾਂ ਦੀ ਈ-ਮੇਲ [email protected] ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

More Stories

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.