August 17, 2026

Justice News

ਅਵਾਮ ਦੀ ਆਵਾਜ਼

ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ—ਜ਼ਿਲ੍ਹਾ ਚੋਣ ਅਫ਼ਸਰ 

 ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸ਼ਿਡਿਉਲ ਵਿਚ ਸ਼ੋਧ ਕਰਦੇ ਹੋਏ ਵੋਟਰ ਸੂਚੀਆਂ ਬਾਰੇ ਪ੍ਰਾਪਤ ਹੋਏ ਦਾਅਵਿਆਂ/ ਇਦਰਾਜਾਂ ਦਾ ਨਿਪਟਾਰਾ 12 ਜਨਵਰੀ 2024 ਤੱਕ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 22 ਜਨਵਰੀ 2024 ਨੂੰ ਕੀਤੀ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.