August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ‘ਚ 1 ਜਨਵਰੀ ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ :- ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ

ਭਵਾਨੀਗੜ੍ਹ:—
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ   1ਜਨਵਰੀ 2024 ਨੂੰ  ਸਕੂਲ ਸਵੇਰੇ 10 ਵਜੇ  ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ।
ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ  ਹਨ

Leave a Reply

Your email address will not be published. Required fields are marked *

Copyright © All rights reserved. | Newsphere by AF themes.