August 17, 2026

Justice News

ਅਵਾਮ ਦੀ ਆਵਾਜ਼

ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਜ਼ਿਲ੍ਹਾ ਸੰਗਰੂਰ ਦੇ ਨੌਜਵਾਨ ਦੀ ਮੌਤ

ਭਵਾਨੀਗੜ੍ਹ :::::::::::::::::::ਕੈਨੇਡਾ ਤੋਂ ਇਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਜ਼ਿਲ੍ਹਾ ਸੰਗਰੂਰ ਦੇ 28 ਸਾਲਾ ਨੌਜਵਾਨ ਮੌਤ ਹੋ ਗਈ ਹੈ। ਇਸ ਬੇਹੱਦ ਦੁਖਦਾਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪਰਿਵਾਰਿਕ ਮੈਂਬਰਾ ਦਾ ਰੋ ਰੋ ਕੇ ਬੁਰਾ ਹਾਲ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਮ ਯੁਗਵੀਰ ਸਿੰਘ (28) ਸੀ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਰਕਿਟ ਕਮੇਟੀ ਸੰਗਰੂਰ ਦੇ ਸਾਬਕਾ ਚੇਅਰਮੈਨ ਰਹੇ ਰਣਧੀਰ ਸਿੰਘ (ਕਾਕਾ ਸਾਰੋ) ਦਾ ਪੁੱਤਰ ਸੀ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੇ ਮਾਤਾ ਪਿਤਾ ਵੀ ਪਿਛਲੇ ਕੁਝ ਸਮੇਂ ਤੋਂ ਕਨੇਡਾ ਵਿੱਚ ਹੀ ਰਹਿੰਦੇ ਸਨ। ਮ੍ਰਿਤਕ ਨੌਜਵਾਨ ਪੜ੍ਹਾਈ ਕਰਨ ਲਈ ਕੁਝ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਹੁਣ ਉਸਦੇ ਮਾਤਾ ਪਿਤਾ ਵੀ ਉਸ ਕੋਲ ਕੈਨੇਡਾ ਰਹਿੰਦੇ ਸਨ।
ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਜ਼ਿਲ੍ਹਾ ਸੰਗਰੂਰ ਦੇ ਨੌਜਵਾਨ ਦੀ ਮੌਤ
ਭਵਾਨੀਗੜ੍ਹ 7 ਜਨਵਰੀ (ਮਨਦੀਪ ਕੌਰ ਮਾਝੀ ) ਕੈਨੇਡਾ ਤੋਂ ਇਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਜ਼ਿਲ੍ਹਾ ਸੰਗਰੂਰ ਦੇ 28 ਸਾਲਾ ਨੌਜਵਾਨ ਮੌਤ ਹੋ ਗਈ ਹੈ। ਇਸ ਬੇਹੱਦ ਦੁਖਦਾਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪਰਿਵਾਰਿਕ ਮੈਂਬਰਾ ਦਾ ਰੋ ਰੋ ਕੇ ਬੁਰਾ ਹਾਲ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਮ ਯੁਗਵੀਰ ਸਿੰਘ (28) ਸੀ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਰਕਿਟ ਕਮੇਟੀ ਸੰਗਰੂਰ ਦੇ ਸਾਬਕਾ ਚੇਅਰਮੈਨ ਰਹੇ ਰਣਧੀਰ ਸਿੰਘ (ਕਾਕਾ ਸਾਰੋ) ਦਾ ਪੁੱਤਰ ਸੀ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੇ ਮਾਤਾ ਪਿਤਾ ਵੀ ਪਿਛਲੇ ਕੁਝ ਸਮੇਂ ਤੋਂ ਕਨੇਡਾ ਵਿੱਚ ਹੀ ਰਹਿੰਦੇ ਸਨ। ਮ੍ਰਿਤਕ ਨੌਜਵਾਨ ਪੜ੍ਹਾਈ ਕਰਨ ਲਈ ਕੁਝ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਹੁਣ ਉਸਦੇ ਮਾਤਾ ਪਿਤਾ ਵੀ ਉਸ ਕੋਲ ਕੈਨੇਡਾ ਰਹਿੰਦੇ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.