ਪਿੰਡ ਭਰੋਵਾਲ ਵਿਖੇ ਦਰਜਨਾਂ ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

ਤਰਨਤਾਰਨ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭਰੋਵਾਲ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਇਸ ਪਿੰਡ ਦੇ ਦਰਜਨਾਂ ਪਰਿਵਾਰਾਂ ਨੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ।ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਰਘਬੀਰ ਸਿੰਘ ਦੀ ਪ੍ਰੇਰਨਾ ਸਦਕਾ ਕੁਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਇਕੱਤਰ ਦਰਜਨਾਂ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਲ ਹੁਣ ਲੋਕ ਦਿਲੋਂ ਚੱਲਣ ਲੱਗ ਗਏ ਹਨ,ਕਿਉਂਕਿ ਲੋਕਾਂ ਨੂੰ ਸਮਝ ਆ ਗਈ ਹੈ ਕਿ ਕੇਂਦਰ ਦੀ ਸਰਕਾਰ ਤੋਂ ਬਿਨਾਂ ਪੰਜਾਬ ਦਾ ਭਲਾ ਨਹੀਂ ਹੋ ਸਕਦਾ,ਪੰਜਾਬ ਦੀ ਭਲਾਈ ਸਿਰਫ ਭਾਰਤੀ ਜਨਤਾ ਪਾਰਟੀ ਹੀ ਕਰ ਸਕਦੀ ਹੈ।ਉਨਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਵੱਡੀ ਜਿੱਤ ਪ੍ਰਾਪਤ ਕਰੇਗੀ ਅਤੇ ਕੇਂਦਰ ਵਿੱਚ ਦੁਬਾਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣੇਗੀ।ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕੁਲਵਿੰਦਰ ਸਿੰਘ ਰਿੰਕੂ,ਬਾਬਾ ਲਾਭ ਸਿੰਘ,ਲਖਵਿੰਦਰ ਸਿੰਘ,ਕੁਲਵੰਤ ਸਿੰਘ,ਵਰਿੰਦਰ ਸਿੰਘ,ਪ੍ਰਕਾਸ਼ ਸਿੰਘ,ਯਾਦਵਿੰਦਰ ਸਿੰਘ,ਸੁਰਜੀਤ ਸਿੰਘ,ਰਾਜਬੀਰ ਕੌਰ,ਕੁਲਜੀਤ ਕੌਰ, ਹਰਮਨਦੀਪ ਸਿੰਘ,ਸਤਨਾਮ ਸਿੰਘ ਨੇ ਆਪਣੇ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਖੁਸ਼ੀ ਅਤੇ ਮਾਣ ਮਹਿਸੂਸ ਕੀਤਾ ਅਤੇ ਕਿਹਾ ਕਿ ਪਾਰਟੀ ਦੀ ਚੜਦੀ ਕਲਾ ਲਈ ਹਮੇਸ਼ਾਂ ਹੀ ਲਾਮਬੰਦੀ ਕਰਦੇ ਰਹਿਣਗੇ।ਇਸ ਮੌਕੇ ‘ਤੇ ਜਿਲਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ,ਜਿਲਾ ਜਰਨਲ ਸਕੱਤਰ ਸੁਰਜੀਤ ਸਿੰਘ ਸਾਗਰ,ਸ਼ਿਵ ਕੁਮਾਰ ਸੋਨੀ ਮੀਤ ਪ੍ਰਧਾਨ,ਅਮਰਪਾਲ ਸਿੰਘ ਖਹਿਰਾ ਮੀਤ ਪ੍ਰਧਾਨ,ਸੀਨੀਅਰ ਭਾਜਪਾ ਆਗੂ ਹਰਪ੍ਰੀਤ ਸਿੰਘ ਸਿੰਦਬਾਦ,ਐਸਸੀ ਮੋਰਚੇ ਜਰਨਲ ਸਕੱਤਰ ਅਵਤਾਰ ਸਿੰਘ ਬੰਟੀ,ਮੰਡਲ ਪ੍ਰਧਾਨ ਹਰਮਨਜੀਤ ਸਿੰਘ, ਮੰਡਲ ਪ੍ਰਧਾਨ ਮੇਹਰ ਸਿੰਘ ਬਾਣੀਆ,ਮੰਡਲ ਚੋਹਲਾ ਸਾਹਿਬ ਦੇ ਪ੍ਰਧਾਨ ਪਵਨ ਦੇਵਗਨ,ਮੰਡਲ ਪ੍ਰਧਾਨ ਰੋਹਿਤ ਵੇਦੀ ਵੀ ਮੌਜੂਦ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vapeshop discount code vapewholesale affiliate link geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin