August 17, 2026

Justice News

ਅਵਾਮ ਦੀ ਆਵਾਜ਼

ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਲਾਇਆ ਜਾਵੇਗਾ ਸੈਮੀਨਾਰ 18 ਜਨਵਰੀ ਨੂੰ

 ਜ਼ਿਲਾਂ ਅੰਮ੍ਰਿਤਸਰ ਵਿਖੇ ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਮਿਆਂਦੀਆ ਕਲਾਂ ਬਲਾਕ ਅਜਨਾਲਾ ਵਿਖੇ ਮਿਤੀ 18 ਜਨਵਰੀ 2024 ਨੂੰ ਸਵੇਰੇ 10 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ  ਵਰਿਆਮ ਸਿੰਘ ਡਿਪਟੀ ਡਾਇਰੈਕਟਰ  ਡੇਅਰੀ ਵਿਕਾਸ ਅੰਮ੍ਰਿਤਸਰ ਨੇ ਡੇਅਰੀ  ਫਾਰਮਾਰਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ  ਸੈਮੀਨਾਰ ਵਿੱਚ ਪਹੁੰਚ ਕੇ ਸਰਕਾਰ ਦੀਆਂ  ਸਕੀਮਾਂ ਦਾ ਲਾਭ ਉਠਾਉਣ ਸੈਮੀਨਾਰ ਵਿੱਚ ਡੇਅਰੀ ਫਾਰਮਰਾਂ ਨੂੰ ਉਹਨਾਂ ਦੇ ਪਸ਼ੂਆਂ ਨੂੰ  ਮਿਨਰਲ ਮਿਕਸਚਰ ( ਧਾਤਾਂ ਦਾ ਚੂਰਾ ) ਅਤੇ ਕਿੱਟਾਂ ਦੇ ਨਾਲ ਲਿਟਰੇਚਰ ਮੁਫ਼ਤ  ਵੰਡਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਲਈ dd.dairy.asr0punjab.gov.in   ਫ਼ੋਨ ਨੰ: 0183-2263083 ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.