August 17, 2026

Justice News

ਅਵਾਮ ਦੀ ਆਵਾਜ਼

ਨਾਇਬ ਤਹਿਸੀਲਦਾਰ ਮੰਗੂ ਬਾਂਸਲ ਨੇ ਸੰਭਾਲਿਆ ਅਹੁੱਦਾ।

ਬੁਢਲਾਡਾ  (ਅਮਿਤ ਜਿੰਦਲ) ਪੰਜਾਬ ਸਰਕਾਰ ਵੱਲੋਂ ਬੁਢਲਾਡਾ ਸਬ ਡਵੀਜਨ ਅੰਦਰ ਬਤੌਰ ਨਾਇਬ ਤਹਿਸੀਲਦਾਰ ਮੰਗੂ ਬਾਂਸਲ ਦੀ ਨਿਯੁਕਤੀ ਕੀਤੀ ਗਈ ਹੈ। ਜਿਨ੍ਹਾਂ ਨੇ ਅੱਜ ਚਾਰਜ ਸੰਭਾਲਦਿਆਂ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਇਨਵਿਨ ਲਾਗੂ ਕਰਨ ਲਈ ਸਹਿਯੋਗ ਦੇਣ ਉਥੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਨ। ਉਨ੍ਹਾਂ ਕਿਹਾ ਕਿ ਅਣਗੇਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਰੀਡਰ ਕਮਲਪ੍ਰੀਤ ਸਿੰਘ, ਮਨਜੀਤ ਸਿੰਘ ਅਤੇ ਸਮੂਹ ਸਟਾਫ ਵੱਲੋਂ ਸਵਾਗਤ ਕੀਤਾ ਗਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.