August 17, 2026

Justice News

ਅਵਾਮ ਦੀ ਆਵਾਜ਼

29 ਫਰਵਰੀ ਨੂੰ ਹੋਵੇਗੀ ਪੰਜਾਬੀ ਐਨ.ਆਰ.ਆਈ ਮਿਲਣੀ

ਸੰਗਰੂਰ::::::::::::::::: ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ (ਐਨ.ਆਰ.ਆਈ ਸੈੱਲ) ਵੱਲੋਂ 29 ਫਰਵਰੀ ਨੂੰ ਧੂਰੀ ਵਿਖੇ ਪੰਜਾਬੀ ਐਨ.ਆਰ.ਆਈ ਮਿਲਣੀ ਸਮਾਰੋਹ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਹਿਲਾਂ ਇਹ ਸਮਾਰੋਹ 16 ਫਰਵਰੀ ਲਈ ਨਿਰਧਾਰਿਤ ਸੀ ਪਰ ਹੁਣ ਸਬੰਧਤ ਵਿਭਾਗ ਵੱਲੋਂ ਪ੍ਰਬੰਧਕੀ ਕਾਰਨਾਂ ਕਰਕੇ ਇਹ ਸਮਾਰੋਹ 29 ਫਰਵਰੀ ਨੂੰ ਕਰਵਾਇਆ ਜਾਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.